ਸ੍ਰੀ ਹਜੂਰ ਸਾਹਿਬ ਤੋਂ ਅੰਮ੍ਰਿਤਸਰ ਜਿਲੇ ਵਿਚ ਆਏ 221 ਯਾਤਰੀਆਂ ਨੂੰ ਕੀਤਾ ਜਾਵੇਗਾ ਸਰਕਾਰੀ ਕੇਂਦਰਾਂ ਵਿਚ ਇਕਾਂਤਵਾਸ
ਅੰਮ੍ਰਿਤਸਰ (ਮੀਡੀਆ ਬਿਊਰੋ ) ਤਰਨਤਾਰਨ ਦੇ ਪਿੰਡ ਸੁਰ ਸਿੰਘ ਵਿਚ ਸ੍ਰੀ ਹਜੂਰ ਸਾਹਿਬ ਤੋਂ ਆਏ ਪੰਜ ਯਾਤਰੀਆਂ ਦਾ ਕੋਵਿਡ 19 ਟੈਸਟ ਪਾਜ਼ਿਟਵ ਆਉਣ ਮਗਰੋਂ ਅੰਮ੍ਰਿਤਸਰ ਜਿਲੇ ਵਿਚ ਆਏ ਕਰੀਬ 221 ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿਚ ਏਕਾਂਤਵਾਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕੱਲContinue Reading






























