Punjab (Page 349)

ਫ਼ਤਹਿਗੜ੍ਹ ਸਾਹਿਬ (ਸੂਦ) ਐਮ ਐਲ ਏ ਹਲਕਾ ਅਮਲੋਹ ਕਾਕਾ ਰਣਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ,ਲੇਟ ਸਰਦਾਰ ਗੁਰਦਰਸ਼ਨ ਸਿੰਘ ਨਾਭਾ ਫਾਉਂਡੇਸ਼ਨ ਅਤੇ ਯੂਥ ਕਾਂਗਰਸ ਹਲਕਾ ਅਮਲੋਹ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਸੁਭਾਸ਼ ਸੂਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਰਕਾਰੀ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਾਟਰ ਡਿਸਪੈਂਸਰ ਇੰਸਟਾਲ ਕਰ ਦਿੱਤਾ ਗਿਆ ਹੈ ਤਾਂ ਕਿ ਇਸ ਕੇਂਦਰ ਵਿੱਚ ਆਉਣ ਵਾਲੇ ਮਰੀਜਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹਈਆ ਕਰਵਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਹContinue Reading

ਫ਼ਤਹਿਗੜ੍ਹ ਸਾਹਿਬ 28 ਅਪ੍ਰੈਲ (ਸੂਦ)-ਕੋਰੋਨਾ ਮਹਾਮਾਰੀ ਕਾਰਨ ਕਰਫਿਉ ਅਤੇ ਲਾਕਡਾਉਨ ਦਾ ਸਾਹਮਣਾ ਕਰ ਰਹੇ ਵਪਾਰੀਆਂ ਲਈ ਵੀ ਸਰਕਾਰ ਨੂੰ ਰਾਹਤ ਪੈਕੇਜ ਛੇਤੀ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਵਪਾਰ ਮੰਡਲ ਦੇ ਸਕੱਤਰ ਵਰਿੰਦਰ ਰਤਨ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗਲੱਬਾਤ ਦੌਰਾਨ ਕੀਤਾ। ਵਰਿੰਦਰ ਰਤਨ ਨੇ ਕਿਹਾ ਕਿ ਫੈਕਟਰੀਆਂ ਵਾਲੇ ਅਤੇ ਦੁਕਾਨਦਾਰContinue Reading

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ ਉਪਰਾਲਾ ਲਾਭ ਲੈਣ ਲਈ esanjeevaniopd.in ‘ਤੇ ਕਰੋ ਰਜਿਸਟਰ ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਹੀ ਮੁਫ਼ਤ ਡਾਕਟਰੀ ਸਲਾਹ ਮੁਹੱਈਆ ਕਰਵਾਉਣ ਲਈ ਈ-ਸੰਜੀਵਨੀ ਓਪੀਡੀ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਸਬ ਡਿਵੀਜ਼ਨ ਸਰਹਿੰਦ ਵਿੱਚ ਰੋਜ਼ਾਨਾ 25 ਹਜ਼ਾਰ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਇਸ ਲੰਗਰ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਮਾਰਕਿਟ ਕਮੇਟੀ, ਸਰਹਿੰਦ ਦੇ ਮੁਲਾਜ਼ਮਾਂ ਨੇ ਆਪਣੇ ਵੱਲੋਂ 75 ਕੁਇੰਟਲContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਜਰੂਰਤ ਲੱਗਣ ਤੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੇ ਪੱਧਰਤੇ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਨੇ ਇਸ ਮੁਸ਼ਕਲ ਦੀ ਘੜੀ ਵਿੱਚ ਨਾਗਰਿਕਾਂ ਨੂੰ ਜ਼ਰੂਰਤ ਦਾ ਹਰ ਸਮਾਨ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਗਾਏ ਗਏ ਕਰਫਿਊ/ਲਾਕਡਾਊਨ ਦੇ ਚੱਲਦਿਆਂ ਸੂਬੇ ਦੇ ਕੁਝ ਵਿਦਿਆਰਥੀ ਕੋਟਾ (ਰਾਜਸਥਾਨ) ਵਿਖੇ ਫਸੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵਾਪਸ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚ 01 ਵਿਦਿਆਰਥੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਹੈ।  ਇਸ ਸਬੰਧੀ ਜਾਣਕਾਰੀContinue Reading

ਸ੍ਰੀ ਮੁਕਤਸਰ ਸਾਹਿਬ (ਰਣਜੀਤ ਗਿੱਲ) ਮਾਨਯੋਗ ਸ. ਰਾਜਬਚਨ ਸਿੰਘ ਸੰਧੂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਪਿੰਡ ਔਲਖ ਅਤੇ ਨਾਲ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਦਾ ਜਾਇਜਾ ਲਿਆ ਅਤੇ ਉਥੇ ਕਿਸਾਨਾਂ, ਆੜਤੀਆਂ ਅਤੇ ਕੰਮ ਕਰ ਰਹੇ ਮਜਦੂਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਐਸ.ਐਸ.ਪੀ. ਸਾਹਿਬ ਜੀ ਨੇ ਦੱਸਿਆ ਕਿ ਜਿਲ੍ਹਾ ਅੰਦਰContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਵਿਅਕਤੀਆਂ ਲਈ ਆਪਣੀ ਰਜਿਸਟਰੇਸ਼ਨ ਕਰਨੀ ਲਾਜ਼ਮੀ ਕੀਤੀ ਗਈ ਹੈ ਜਿਸ ਤਹਿਤ ਲੌਕਡਾਊਨ ਖੁੱਲਣ ਤੋਂ ਬਾਅਦ ਪੰਜਾਬ ਆਉਣ ਵਾਲੇ ਪੰਜਾਬ ਦੇ ਕਾਮੇ, ਪੰਜਾਬ ਵਾਸੀ ਜਾ ਕੋਈ ਵੀ ਵਿਅਕਤੀContinue Reading