Punjab (Page 35)

ਪਟਿਆਲਾ, ਮੀਡੀਆ ਬਿਊਰੋ: ਜੇਲ੍ਹਾਂ ‘ਚੋਂ ਕਰਾਈਮ ਚੱਲਦਾ ਰਿਹਾ ਹੈ, ਪਰ ਪਹਿਲਾਂ ਸਰਕਾਰਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ, ਹੁਣ ਅਜਿਹਾ ਨਹੀਂ ਚੱਲੇਗਾ ਤੇ ਨਾ ਹੀ ਜੇਲ੍ਹਾਂ ਚੋਂ ਫੋਨ ਆਉਣਗੇ। ਇਨ੍ਹਾਂ ਵਿਚਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਅਚਨਚੇਤ ਦੌਰੇ ਦੌਰਾਨ ਕੀਤਾ। ਜੇਲ੍ਹ ਮੰਤਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਹੁਣ ਪੰਜਾਬ ਦੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਟਰਮ ਦੀ ਪੈਨਸ਼ਨ ਮਿਲੇਗੀ। ਇਸ ਦੇ ਨਾਲ ਹੀ ਸਾਬਕਾ ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਪਰਿਵਾਰਕ ਭੱਤੇ ਵਿੱਚ ਵੀ ਕਟੌਤੀ ਕੀਤੀ ਜਾਵੇਗੀ। ਕਿਸੇ ਵੀ ਪਾਰਟੀ ਦਾ ਉਮੀਦਵਾਰ ਭਾਵੇਂ ਉਹ ਪਹਿਲਾਂ ਚਾਰ ਵਾਰ ਵਿਧਾਇਕ ਰਿਹਾ ਹੋਵੇ, ਉਸ ਨੂੰ ਉਸੇ ਮਿਆਦ ਲਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਿਟੀ ਬਿਊਟੀਫੁੱਲ ਦੀਆਂ ਤਿੰਨ ਮੁੱਖ ਸੜਕਾਂ ਅਗਲੇ ਕਈ ਦਿਨਾਂ ਤਕ ਬੰਦ ਰਹਿਣਗੀਆਂ। ਅਜਿਹੇ ‘ਚ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲਿਆਂ ਨੂੰ ਹੋਰ ਬਦਲਵੇਂ ਰਸਤੇ ਅਪਣਾਉਣੇ ਪੈਣਗੇ। ਦੱਸ ਦਈਏ ਕਿ ਮੋਹਾਲੀ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੇ ਜਨ ਮਾਰਗ ਰਾਹੀਂ ਚੱਲਣ ਵਾਲੀ ਆਵਾਜਾਈ ਅਗਲੇ ਕੁਝ ਦਿਨਾਂ ਤੱਕ ਪ੍ਰਭਾਵਿਤ ਰਹੇਗੀ। ਇਹContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੀਜੀਆਈ ਚੰਡੀਗੜ੍ਹ ਵਿੱਚ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਾਰੀਆਂ ਓਪੀਡੀ ਸੇਵਾਵਾਂ ਠੱਪ ਹੋ ਗਈਆਂ ਹਨ। ਪੀਜੀਆਈ ਦੇ ਆਰਜ਼ੀ ਮੁਲਾਜ਼ਮ ਪੀਜੀਆਈ ਪ੍ਰਸ਼ਾਸਨ ਖ਼ਿਲਾਫ਼ ਸੜਕਾਂ ’ਤੇ ਆ ਗਏ ਹਨ। ਕਰੀਬ 3,000 ਅਸਥਾਈ ਕਰਮਚਾਰੀ ਹੜਤਾਲ ‘ਤੇ ਚਲੇ ਗਏ ਹਨ। ਅਜਿਹੇ ‘ਚ ਪੀਜੀਆਈ ‘ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਪ੍ਰੇਸ਼ਾਨੀContinue Reading

ਪੰਜਾਬ ਨੂੰ ਦਿੱਤਾ 3 ਮਹੀਨੇ ਦਾ ਸਮਾਂ ਨਵੀਂ ਦਿੱਲੀ, ਮੀਡੀਆ ਬਿਊਰੋ: ਕੇਂਦਰ ਸਰਕਾਰ ਨੇ ਪ੍ਰੀਪੇਡ ਮੀਟਰ ਲਾਉਣ ਲਈ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ 3 ਮਹੀਨੇ ਅੰਦਰ ਪ੍ਰੀਪੇਡ ਮੀਟਰ ਲਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ ਨਹੀਂ ਤਾਂ ਬਿਜਲੀ ਸੁਧਾਰਾਂ ਸਬੰਧੀ ਜਾਰੀ ਹੋਣ ਵਾਲੇ ਫੰਡ ਰੋਕ ਦਿੱਤੇ ਜਾਣਗੇ। ਦੱਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਨਿਸ਼ਾਨੇ ਲਗਾਏ ਹਨ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ 24 ਘੰਟੇ ਵਿਚ ਗ੍ਰਿਫਤਾਰ ਕੀਤਾ ਜਾਵੇਗਾ। ਸਿੱਧੂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ‘ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰੋਡ ਰੇਡ ਦਾ ਇਹ ਮਾਮਲਾ 27 ਦਸੰਬਰ 1988 ਦਾ ਹੈ। ਇਸ ਦੌਰਾਨ ਸਿੱਧੂ ਵੱਲੋਂ ਇੱਕ ਬਜ਼ੁਰਗ ਵਿਅਕਤੀContinue Reading

ਫ਼ਰੀਦਕੋਟ, ਮੀਡੀਆ ਬਿਊਰੋ: ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ (ਹਰਿਆਣਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੱੁਕੀ ਹੈ। ਜਾਂਚ ਟੀਮ ਨੇContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇContinue Reading

ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ 30 ਮਾਰਚ ਤੱਕ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ ਅੰਮ੍ਰਿਤਸਰ, ਮੀਡੀਆ ਬਿਊਰੋ: ਮਜੀਠਾ ਦੇ ਪਿੰਡ ਇਨਾਇਤਪੁਰਾ ਵਿੱਚ ਹੋਏ ਝਗੜੇ ਵਿੱਚ ਮਾਰੇ ਗਏ ਦੋ ਗੁੱਜਰਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੇ ਵਿਸ਼ੇਸ਼ ਟੀਮ ਬਣਾਈ ਹੈ। ਕਮਿਸ਼ਨ ਦੀContinue Reading