Punjab (Page 353)

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਪਿੰਡ ਸੰਘਰੇੜੀ ਵਿਖੇ ਇੱਕ ਨੌਜਵਾਨ ਨੇ ਨਸ਼ਾ ਨਾ ਮਿਲਣ ਕਾਰਨ ਕਥਿਤ ਤੌਰ ਤੇ ਕੋਈ ਜ਼ਹਿਰੀਲੀ ਜ਼ਹਿਰੀਲੀ ਚੀਜ਼ ਨਿਗਲ ਲਈ ,ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਰਾਜਵੰਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਦੇContinue Reading

ਮਾਨਸਾ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲਾ ਅੰਦਰ ਨਸ਼ਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੋਮਵਾਰ ਨੂੰ ਸਵਾਮੀਨਾਥਨ ਰਿਸਰਚ ਫਾਉਂਡੇਸ਼ਨ ਨੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਨ ਲਈ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੱਮਾਨ ਨਿਧੀ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਵਧਾ ਕੇ 15,000 ਰੁਪਏ ਪ੍ਰਤੀ ਸਾਲ ਕਰਨ ਦਾ ਸੁਝਾਅ ਦਿੱਤਾ ਸੀ। ਹੁਣ ਕਿਸਾਨ ਸ਼ਕਤੀ ਸੰਘ ਦੇ ਪ੍ਰਧਾਨ ਪੁਸ਼ਪੇਂਦਰ ਸਿੰਘContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾਵਾਇਰਸ ਦੀ ਮਹਾਂਮਾਰੀ ਫੈਲਣ ਤੋਂ ਬਾਅਦ ਇਹ ਕਿਹਾ ਗਿਆ ਕਿ ਸਬੰਧਤ ਲੱਛਣਾਂ ਵਾਲਾ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਖੁਦ ਨੂੰ ਇਕਾਂਤਵਾਸ ਕਰਕੇ ਸਰਕਾਰੀ ਪ੍ਰਸ਼ਾਸਨ ਨੂੰ ਇਸਦੀ ਜਾਣਕਾਰੀ ਦਵੇ ਤਾਂ ਕਿ ਇਹ ਬਿਮਾਰੀ ਉਸ ਤੋਂ ਹੋਰ ਲੋਕਾਂ ਨੂੰ ਨਾ ਫੈਲੇ। ਭਾਵੇਂ ਕਿ ਮੁੱਢਲੇ ਦਿਨਾਂ ਦੌਰਾਨ ਆਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਭਾਰਤ ਦੇ ਜ਼ਿਆਦਾਤਰ ਰਾਜਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਜਿਸ ਵਿਚ ਮੁੱਖ ਰਾਜ ਦਿੱਲੀ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਹੈ। ਲੇਕਿਨ ਕੁਛ ਅਜਿਹੇ ਰਾਜ ਵੀ ਹਨ ਜਿਥੇ ਹੁਣ ਤਕ ਇਸਦਾ ਕੇਹਰ ਬਹੁਤ ਘੱਟ ਹੈ। ਜਿਨ੍ਹਾਂ ਵਿੱਚੋ ਸਬਤੋ ਪਹਿਲਾ ਆਂਦਾ ਹੈ ਹਰਿਆਣਾ, ਇਹ ਉਨ੍ਹਾਂ ਰਾਜਾਂ ਵਿਚੋਂContinue Reading

ਸਿਵਲ ਹਸਪਤਾਲ ਵਿਖੇ ਟੈਸਟਿੰਗ ਤੋਂ ਬਾਅਦ ਘਰਾਂ ਵਿੱਚ ਹੀ ਨਿਯਮਾਂ ਅਨੁਸਾਰ ਇਕਾਂਤਵਾਸ ਕਰਨ ਦੀ ਹਦਾਇਤ ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਸੰਗਰੂਰ ਨਾਲ ਸਬੰਧਤ ਸੰਗਤ ਦੀ ਵਾਪਸੀ ਸਬੰਧੀ ਅੱਜ ਸਵੇਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਬੱਸਾਂ ਰਾਹੀਂ ਪਰਤ ਰਹੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਸ਼੍ਰੀ ਬ੍ਰਾਹਮਣ ਸਭਾ ਸਰਹਿੰਦ ਵੱਲੋਂ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਸ਼ਰਧਾ ਭਾਵਨਾ ਨਾਲ ਮਨਾਈ ਗਈਇਸ ਮੌਕੇ ਤੇ ਸਰਕਾਰ,ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬ੍ਰਾਹਮਣਾ ਸਭਾ ਦੇ ਮੈਂਬਰਾਂ ਵੱਲੋਂ ਘਰ ਵਿੱਚ ਹੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ। ਬ੍ਰਾਹਮਣ ਸਭਾ ਦੇ ਪ੍ਰਧਾਨ ਸੁਰੇਸ਼ ਭਾਰਦਵਾਜ ਨੇContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਗਤੀਵਿਧੀਆਂ ਨਿਰੰਤਰ ਜਾਰੀ ਹਨ।ਡਾ ਮਨੋਹਰ ਸਿੰਘ ਨੇ ਕਿਹਾ ਕਿ ਰਾਜਪੁਰਾ ਨਾਲ ਲੱਗਦੇ ਸਿਹਤ ਬਲਾਕ ਨੰਦਪੁਰ ਕਲੌਡ਼ ਦੇ ਪਿੰਡਾਂ ਵਿੱਚ ਸਾਵਧਾਨੀ ਵਜੋਂ ਕਰੋਨਾ ਦੀ ਬਿਮਾਰੀ ਤੋਂ ਬਚਾਅ ਸਬੰਧੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜਿਲਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਰਣਬੀਰ ਕੁਮਾਰ ਜੱਜੀ ਦੀ ਅਗਵਾਈ ਵਿਚ ਪੱਤਰਕਾਰਾਂ ਨੇ ਥਾਣਾ ਸਰਹਿੰਦ ਪੁਲਸ, ਨਾਰਕੋਟਿਕ ਸੈੱਲ ਅਤੇ ਟ੍ਰੈਫਿਕ ਪੁਲਸ ਦੇ ਜਵਾਨਾਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ। ਰਣਬੀਰ ਕੁਮਾਰ ਜੱਜੀ ਨੇ ਦੱਸਿਆ ਕਿ ਪੁਰੀ ਦੁਨੀਆ ਕੋਰੋਨਾ ਦੀ ਬੀਮਾਰੀ ਨਾਲ ਲੜ ਰਹੀ ਹੈ। ਕੇਂਦਰ ਅਤੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਬ੍ਰਾਹਮਣ ਸਭਾ ਪਿੰਡ ਭੜੀ ਪਨੈਚਾ ਵੱਲੋਂ ਡੇਰਾ ਬਾਬਾ ਬ੍ਰਹਮਗਿਆਨੀ ਵਿਖੇ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਈ ਗਈਇਸ ਮੌਕੇ ਤੇ ਸਰਕਾਰ,ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਥੇ ਡਿਸਟੈਂਸ ਦਾ ਪੂਰਾ ਖਿਆਲ ਰੱਖਿਆ ਗਿਆ ਉਥੇ ਹਰ ਇੱਕ ਦੇ ਮੂੰਹਾਂ ਤੇ ਮਾਸਕ ਵੀContinue Reading