Punjab (Page 354)

ਮਾਮਲਾ ਜ਼ਾਅਲੀ ਸ਼ਰਾਬ ਫੈਕਟਰੀ ਦਾ ਜ਼ਾਅਲੀ ਸ਼ਰਾਬ ਵੇਚਣ ਵਾਲਿਆਂ ਦੀ ਤੋੜੀ ਚੇਨ, -02 ਦੋਸ਼ੀ ਹੋਰ ਕਾਬੂ ਤੇ ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਬਰਾਮਦ ਖੰਨਾ (ਪਰਮਜੀਤ ਸਿੰੰਘ ਧੀਮਾਨ) : ਖੰਨਾ ਪੁਲਸ ਵੱਲੋਂ ਹਾਲ ਹੀ ਵਿਚ ਪਿੰਡ ਬਾਹੋਮਾਜਰਾ ਵਿਖੇ ਗੋਦਾਮ ‘ਚ ਚੱਲਦੀ ਜ਼ਾਅਲੀ ਸ਼ਰਾਬ ਫੈਕਟਰੀ ਤੋਂ ਹਜ਼ਾਰਾਂ ਲੀਟਰ ਸ਼ਰਾਬ, ਸ਼ਰਾਬ ਬਣਾਉਣ ਦਾContinue Reading

ਸੰਗਰੂਰ /ਸੁਨਾਮ  (ਅਜੈਬ ਸਿੰਘ ਮੋਰਾਂਵਾਲੀ )ਦੇਸ਼ ਦੀ ਜਨਤਾ ਤਾਲਾਬੰਦੀ ਦਾ ਪਾਲਣ ਕਰਦਿਆਂ ਭੁੱਖ ਨਾਲ ਕਲਪ ਰਹੀ ਹੈ ,   ਸੱਤਾਧਾਰੀ ਪਾਰਟੀਆਂ ਗਰੀਬਾਂ ਦੀ ਬੇਵਸੀ ਦਾ ਮਜ਼ਾਕ ਉਡਾ ਰਹੀਆਂ ਹਨ। ਸਰਕਾਰ ਵੱਲੋਂ ਐਲਾਨੀ ਤਾਲਾਬੰਦੀ ਨੂੰ ਪੂਰਾ ਇਕ ਮਹੀਨਾ ਬੀਤ ਚੁੱਕਿਆ ਹੈ , ਲੋਕ ਘਰਾਂ ਵਿਚ ਬੰਦ ਹਨ, ਰੁਜ਼ਗਾਰ ਖਤਮ ਹੋ ਚੁੱਕਾ ਹੈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਕੋਰੋਨਾ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਬਾਵਜੂਦ ਦੋ ਤਿੰਨ ਦਿਨਾਂ ਬਾਅਦ ਸ਼ਹਿਰ ਵਿੱਚ ਕੋਰੋਨਾ ਸਕਾਰਾਤਮਕ ਮਰੀਜ਼ ਸਾਹਮਣੇ ਆ ਰਹੇ ਹਨ। ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਕਾਲੋਨੀਆਂ ਅਤੇ ਸੈਕਟਰਾਂContinue Reading

ਮਾਨਸਾ (ਮੀਡੀਆ ਬਿਊਰੋ) ਪੂਰੀ ਦੁਨੀਆ ਵਾਂਗ ਪੰਜਾਬ ਵੀ ਕੋਰੋਨਾ ਵਰਗੇ ਖਤਰਨਾਕ ਵਾਇਰਸ ਦੇ ਨਾਲ ਜੰਗ ਲੜ ਰਿਹਾ ਹੈ। ਅਜਿਹੇ ‘ਚ ਪੰਜਾਬ ਪੁਲਿਸ, ਡਾਕਟਰ, ਨਰਸਾਂ, ਸਫਾਈ ਕਰਮਚਾਰੀ, ਮੀਡੀਆ ਕਰਮੀ ਆਪਣੀਆਂ ਸੇਵਾਵਾਂ ਪੂਰੀ ਲਗਨ ਦੇ ਨਾਲ ਨਿਭਾ ਰਹੇ ਨੇ। ਇਸ ਸਮੇਂ ਪੰਜਾਬ ਪੁਲਿਸ ਦਾ ਵੱਖਰਾ ਹੀ ਰੂਪ ਦੇਖਣ ਨੂੰ ਮਿਲ ਰਿਹਾ ਹੈ।Continue Reading

ਲੁਧਿਆਣਾ (ਮੀਡੀਆ ਬਿਊਰੋ) ਲੁਧਿਆਣਾ ਦੀ ਰਹਿਣ ਵਾਲੀ ਕਮਲਪ੍ਰੀਤ ਕੌਰ ਉਵੇਂ ਤਾ ਇਕ ਸਧਾਰਣ ਸ਼ਖਸੀਅਤ ਔਰਤ ਹੈ ਪਰ ਉਨ੍ਹਾਂ ਦੇ ਕਾਰਨਾਮੇ ਪੂਰੇ ਪਿੰਡ ਵਿੱਚ ਫੈਲ਼ੇ ਹੋਏ ਹਨ। ਠੋਸ ਇਰਾਦੇ ਰੱਖਣ ਵਾਲੀ  ਔਰਤ ਹੋਣ ਦੇ ਨਾਤੇ ਉਹ ਹੋਰ ਔਰਤਾਂ ਲਈ ਪ੍ਰੇਰਣਾ ਦੇ  ਸਰੋਤ ਬਣ ਕੇ ਉੱਭਰੇ ਹਨ। ਪਿਛਲੇ 3 ਸਾਲਾਂ ਤੋਂ ਉਹ ਕ੍ਰਿਸ਼ੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਇਸ ਤਾਲਾਬੰਦੀ ਵਿੱਚ ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਸਾਨਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਉਨ੍ਹਾਂ ਕਿਸਾਨਾਂ ਨੂੰ ਇਹ ਰਾਹਤ ਪ੍ਰਦਾਨ ਕਰੇਗੀ ਜਿਨ੍ਹਾਂ ਕੋਲ ਕਿਸਾਨ ਕ੍ਰੈਡਿਟ ਕਾਰਡ ਹੈ। ਦੱਸ ਦਈਏ ਕਿ ਹੁਣ ਕਿਸਾਨਾਂ ਨੂੰ 31 ਮਾਰਚ ਤੋਂ ਬਾਅਦ ਫਸਲੀ ਕਰਜ਼ੇ ਦੀContinue Reading

ਧੂਰੀ (ਮੀਡੀਆ ਬਿਊਰੋ) ਬੀਤੀ ਰਾਤ ਕਸਬਾ ਸ਼ੇਰਪੁਰ ਵਿੱਚ ਕਰਫਿਊ ਦੌਰਾਨ ਇੱਕ ਪਰਿਵਾਰ ਨੂੰ ਵਿਆਹ ਦੀ ਵਰ੍ਹੇਗੰਢ ਮਨਾਉਣੀ ਮਹਿੰਗੀ ਪੈ ਗਈ। ਜਾਣਕਾਰੀ ਮੁਤਾਬਿਕ ਥਾਣਾ ਸ਼ੇਰਪੁਰ ਵਿੱਚ ਦਰਜ ਹੋਈ ਐਫਆਈਆਰ ਨੰਬਰ 40 ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਵਿਸਾਖ ਚੰਦ ਵਾਸੀ ਮੇਨ ਬਾਜ਼ਾਰ ਸ਼ੇਰਪੁਰ, ਜੋ ਕਿ ਮੇਨ ਬਾਜ਼ਾਰ ਵਿੱਚ ਆਪਣੀ ਰਹਾਇਸ ਤੇ ਆਪਣੇ ਵਿਆਹ ਦੀContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਸਾਰੀਆਂ ਵਿਦੇਸ਼ੀ ਉਡਾਨਾਂ ਬੰਦ ਹੋਣ ਕਾਰਨ ਵੱਡੀ ਗਿਣਤੀ ਵਿੱਚ ਵਿਦੇਸ਼ ਵਿੱਚ ਕੰਮ ਕਰ ਰਹੇ ਭਾਰਤੀ ਨਾਗਰਿਕ ਅਤੇ ਵੱਖ ਵੱਖ ਦੇਸ਼ਾਂ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿਚ ਫਸ ਗਏ ਸਨ।ਇਹਨਾਂ ਭਾਰਤੀਆਂ ਨੂੰContinue Reading

ਫ਼ਤਹਿਗੜ੍ਹ ਸਾਹਿਬ (ਸੂਦ)- ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਅਮਲੋਹ ਦੀਆ ਸਮੱਸਿਆਵਾਂ ਨੂੰ ਲੈਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ਤੇ ਮਜੀਠੀਆ ਵੱਲੋਂ ਹਲਕੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਸੀਨੀਅਰ ਮੈਡੀਕਲ ਅਫਸਰ ਮੁਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਡਾ ਮਨੋਹਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਤਿਆ ਪਾਲ ਬੈਂਸ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਵਿਡ 19 ਤੋਂ ਬਚਾਅ ਸਬੰਧੀ ਪਿੰਡ ਖਾਨਪੁਰ ਵਿਖੇ ਐਮ ਪੀ ਤੋਂ ਆਏ ਕੰਬਾਈਨ ਡਰਾਈਵਰਾਂ ਦੀ ਸਿਹਤ ਜਾਂਚ ਕੀਤੀ ਗਈ। ਇਹਨਾਂ ਨੂੰContinue Reading