Punjab (Page 355)

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਅੱਜ ਮਲੇਰੀਆ ਦਿਵਸ ਮਨਾਇਆ ਗਿਆ। ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਮਨੋਹਰ ਸਿੰਘ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਹੋਣ ਨਾਲ ਮਲੇਰੀਆ ਹੋਣ ਦਾ ਖ਼ਤਰਾ ਵੱਧ ਜਾਂਦਾContinue Reading

ਫ਼ਤਹਿਗੜ੍ਹ ਸਾਹਿਬ (ਸੂਦ )-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੱਤਰਕਾਰਾਂ ਨਾਲ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਵਾਇਰਸ ਦੇ ਕਾਰਨ ਰੋਜ਼ੀ ਰੋਟੀ ਤੋ ਲਾਚਾਰ ਅਪਣੇ ਘਰਾਂ ਵਿੱਚ ਬੈਠੇ ਲੋਕਾਂContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਲੋਕ ਇਸ ਭਿਆਨਕ ਬਿਮਾਰੀ ਨਾਲ ਜੂਝ ਰਹੇ ਹਨ ਉੱਥੇ ਹੀ ਲਾਕ ਡਾਉਨ ਕਾਰਨ  ਸਮਾਜ ਅੰਦਰ ਆਰਥਿਕ ਸੰਕਟ ਆਉਣਾ ਵੀ ਸੁਭਾਵਿਕ ਹੈ। ਇਨ੍ਹਾਂ ਨਾਜ਼ੁਕ ਹਾਲਾਤਾਂ ਨੂੰ ਵੇਖਦੇ ਹੋਏ ਪਿੰਡ ਪੰਜੋਲੀ ਕਲਾਂ ਜ਼ਿਲ੍ਹਾ ਫਤਹਿਗਡ਼੍ਹ ਸਾਹਿਬ ਦੇ ਰਹਿਣ ਵਾਲੇ ਸਤਨਾਮ ਸਿੰਘ ਬਾਠ, ਮੈਨੇਜਰ, ਗੁਰਦੁਆਰਾ ਸ੍ਰੀContinue Reading

ਫ਼ਤਹਿਗੜ੍ਹ ਸਾਹਿਬ ( ਸੂਦ ) ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਕੌਮੀ ਸਫਾਈ ਕਰਮਚਾਰੀ ਕਮਿਸ਼ਨ, ਨਵੀਂ ਦਿੱਲੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫਰੰਟ ਲਾਈਨ ‘ਤੇ ਡਿਊਟੀ ਨਿਭਾ ਰਹੇ ਸਫਾਈ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਵੱਲੋਂ ਪੀ.ਪੀ.ਈ.Continue Reading

ਜਲੰਧਰ (ਮੀਡੀਆ ਬਿਊਰੋ) ਕਰਫਿਊ ਨੂੰ ਮਹੀਨਾ ਬੀਤ ਚੁੱਕਾ ਹੈ ਪਰ ਲੋਕ ਅਜੇ ਵੀ ਬੇਲੋੜਾ ਘਰਾਂ ਦੇ ਬਾਹਰ ਭਟਕ ਰਹੇ ਹਨ। ਅਸੀਂ ਪਹਿਲਾਂ ਸਖਤੀ ਕੀਤੀ ਤੇ ਹੁਣ ਅਸੀਂ ਸਮਝਾ ਰਹੇ ਹਾਂ, ਪਰ ਹਰ ਰੋਜ਼ ਸੜਕਾਂ ‘ਤੇ ਘੁੰਮਦੇ ਹੋਏ ਲੋਕ ਮਿਲਦੇ ਹਨ, ਜਿਸ ਨੂੰ ਹੁਣ ਜਲੰਧਰ ਦੇ ਹਾਲਾਤਾਂ ਦੇ ਅਨੁਸਾਰ ਬਰਦਾਸ਼ਤ ਨਹੀਂContinue Reading

ਪਟਿਆਲਾ ( ਅਰਵਿੰਦਰ ਜੋਸ਼ਨ) ਪਟਿਆਲਾ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਅੱਜ 300 ਦੇ ਕਰੀਬ ਲੋਕਾਂ ਨੂੰ ਰਾਸ਼ਨ ਵੰਡ ਕੇ ਸ਼ਹਿਰ ਦੇ ਕਰੋਨਾ  ਪਤੀ ਸਮਝਦਾਰ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ ,ਕਿਉਂਕਿ ਡਿਪਟੀ ਮੇਅਰ ਸਾਹਿਬ ਫਿਲਹਾਲ ਆਪਣੇ ਘਰ ਚ 14 ਦਿਨ ਲਈ ਇਕਾਂਤਵਾਸ ਚ ਸਿਹਤ ਵਿਭਾਗ ਵੱਲੋਂContinue Reading

ਪਟਿਆਲਾ (ਅਰਵਿੰਦਰ ਸਿੰਘ ਜੋਸ਼ਨ) ਪੰਜਾਬ ਸਰਕਾਰ ਵੱਲੋਂ ਨੋਵਲ ਕੋਰੋਨਾਵਾਇਰਸ ਨਾਲ ਲੜੀ ਜਾ ਰਹੀ ਜੰਗ ਲਈ ਜਾਰੀ ‘ਉਪਰੇਸ਼ਨ ਫ਼ਤਹਿ’ ਵਿੱਚ ਕਾਮਯਾਬੀ ਹਾਸਲ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤਾ ਗਿਆ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਫ਼ਲਤਾ ਪੂਰਵਕ ਜ਼ਿਲ੍ਹੇ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਦੰਦਾਂ ਦੇ ਡਾਕਟਰ ਜਿਲੇ ਭਰ ਵਿਚ ਕੋਵਿਡ 19 ਵਿਰੁੱਧ ਲੜੀ ਜਾ ਰਹੀ ਜੰਗ ਵਿਚ ਪਹਿਲੇ ਮੋਰਚੇ ਉਤੇ ਡਟੇ ਹੋਏ ਹਨ ਅਤੇ ਉਨਾਂ ਵੱਲੋਂ ਕੀਤੇ ਗਏ ਕੰਮ ਤੋਂ ਹੀ ਇਸ ਬਿਮਾਰੀ ਦਾ ਇਲਾਜ ਸ਼ੁਰੂ ਹੁੰਦਾ ਹੈ, ਕਿਉਂਕਿ ਪਹਿਲਾਂ ਟੈਸਟ ਜੋ ਕਿ ਸ਼ੱਕੀ ਮਰੀਜ਼ ਦੇ ਗਲੇ ਜਾਂ ਨੱਕContinue Reading

ਅੰਮ੍ਰਿਤਸਰ, 24 ਅਪ੍ਰੈਲ ((ਮੀਡੀਆ ਬਿਊਰੋ ) )-ਕੋਵਿਡ 19 ਮਹਾਂਮਾਰੀ ਦੌਰਾਨ ਜ਼ਰੂਰੀ ਸੇਵਾਵਾਂ ਦੇਣ ਵਾਲੇ ਹਰੇਕ ਵਿਭਾਗ, ਜਿਸ ਵਿਚ ਪੁਲਿਸ, ਪ੍ਰਸ਼ਾਸ਼ਨ, ਡਾਕਟਰ, ਸਫਾਈ ਕਰਮਚਾਰੀ, ਪੈਰਾ ਮੈਡੀਕਲ ਸਟਾਫ, ਬਿਜਲੀ, ਟੈਲੀਫੋਨ ਸੇਵਾਵਾਂ ਦੇਣ ਦੇ ਨਾਲ-ਨਾਲ ਕਰਿਆਨਾ, ਸਬਜੀ, ਫਲ ਤੇ ਹੋਰ ਜ਼ਰੂਰੀ ਸੇਵਾਵਾਂ ਘਰ-ਘਰ ਪਹੁੰਚਾਉਣ ਵਾਲੇ ਲੋਕਾਂ ਦੀ ਹੌਸਲਾ ਅਫਜ਼ਾਈ ਲਈ ਅੱਜ ‘ਫਿਕੀ ਫਲੋਅ’Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕਣਕ ਦੀ ਖਰੀਦ ਦੇ ਨੋਵੇਂ ਦਿਨ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 17868 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ। ਉਕਤ ਪ੍ਰਗਟਾਵਾ ਕਰਦੇ ਸ਼ਹਿਰੀ ਵਿਕਾਸ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਰਾਜਾਸਾਂਸੀ ਹਲਕੇContinue Reading