ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਨੇ ਕੋਵਿਡ-19 ਵਿਰੁੱਧ ਲੜੀ ਜੰਗ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਦੀ ਪਿੱਠ ਥਾਪੜੀ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀਨੀਅਰ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਸੀਨੀਅਰ ਵਾਈਸ ਚੇਅਰਮੈਨ (ਜੀ,ਓ,ਜੀ,) ਲੈਫਟੀਨੈਂਟ ਜਨਰਲ ਟੀ,ਐੱਸ, ਸ਼ੇਰਗਿੱਲ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਨੂੰ ਕੋਵਿਡ-19 ਦੇ ਪ੍ਰਭਾਵ ’ਚੋਂ ਬਾਹਰ ਕੱਢਣ ਲਈ ਲੜੀ ਕਾਮਯਾਬContinue Reading






























