ਕਰਫਿਊ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਹੈ ਸਖਤ ਕਾਨੂੰਨੀ ਕਾਰਵਾਈ- ਐਸ.ਡੀ.ਐਮ
ਫ਼ਤਹਿਗੜ੍ਹ ਸਾਹਿਬ (ਸੂਦ)-ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਤਿਆਰ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਜ਼ਰੂਰਤ ਦਾ ਸਾਰਾ ਸਾਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂContinue Reading






























