Punjab (Page 358)

ਪਟਿਆਲਾ (ਅਰਵਿੰਦਰ ਜੋਸ਼ਨ) ਬਿਜਲੀ ਨਿਗਮ ਦੇ ਦਫਤਰੀ ਅਮਲੇ ਦੀ ਜਥੇਬੰਦੀ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸ੍ਰੀ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੁੱਲ ਹਿੰਦ ਬਿਜਲੀ ਕਾਮਿਆਂ ਦੀ ਜਥੇਬੰਦੀ ਈ.ਫੀ. ਦੇ ਆਗੂ ਸਰਵ ਸ੍ਰੀ ਹਰਭਜਨ ਸਿੰਘ ਅਤੇ ਕਾਰਜਵਿੰਦਰ ਸਿੰਘ ਬੁੱਟਰ ਵੀContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੋਵਿਡ-19 ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆ ਲੋੜਵੰਦ ਬੱਚਿਆ ਲਈ ਆਨਲਾਈਨ ਪ੍ਰੋਗਰਾਮ ‘ਨਿੱਕੇ ਸੁਪਨੇ’ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਰੂਪਵੰਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਚਿਲਡਰਨ ਹੋਮ ਪਟਿਆਲਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੌਰਾਨ ਪੈਦਾ ਹੋਈ ਸਥਿਤੀ ਵਿਚ ਜਿਲਾ ਪ੍ਰਸ਼ਾਸ਼ਨ ਵੱਲੋਂ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਨਿਰੰਤਰ ਮਦਦ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਸਰਕਾਰ ਵੱਲੋਂ ਕੋਵਿਡ 19 ਤੋਂ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਦੀਆਂ ਜ਼ਰੂਰੀ ਲੋੜਾਂ, ਜਿਸ ਵਿਚ ਰੋਟੀ ਸਭ ਤੋਂ ਮੁੱਖ ਦੀ ਪੂਰਤੀ ਲਈ ਜਿਲੇ ਭਰ ਵਿਚ ਲੋੜਵੰਦ ਪਰਿਵਾਰਾਂ ਤੱਕ ਸੁੱਕਾ ਰਾਸ਼ਨ ਅਤੇ ਲੰਗਰ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਸੰਗਰੂਰ ਵਾਸੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ, ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਪਹਿਲੇ ਮਰੀਜ਼ ਅਮਰਜੀਤ ਸਿੰਘ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤ ਲਿਆ ਹੈ। ਸ਼੍ਰੀ ਅਮਰਜੀਤ ਸਿੰਘ ਨੂੰ ਅੱਜ ਸਿਵਲ ਹਸਪਤਾਲ ਤੋਂ ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਕਿਰਪਾਲ ਸਿੰਘContinue Reading

ਮੰਡੀਆਂ ਵਿੱਚ ਇਕੱਠ ਅਤੇ ਜਿਣਸ ਦੇ ਬੇਲੋੜੇ ਭੰਡਾਰ ਤੋਂ ਬਚਣ ਲਈ ਕਿਸਾਨਾਂ ਨੂੰ ਕਣਕ ਲਿਆਉਣ ਦੀ ਰਫ਼ਤਾਰ ਘਟਾਉਣ ਦੀ ਅਪੀਲ ਸੰਗਰੂਰ, (ਅਜੈਬ ਸਿੰਘ ਮੋਰਾਂਵਾਲੀ ) ਜ਼ਿਲਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਤੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਲਈ ਪੁੱਜੇ ਮਾਰਕਫੈਡContinue Reading

ਨਾਭਾ (ਤਰੁਣ ਮਹਿਤਾ) ਕੋਰੋਨਾਂ ਵਾਇਰਸ ਨੂੰ ਲੈਕੇ ਕਰਫਿਊ ਲਗਾਤਾਰ ਲਾਗੂ ਹੈ। ਤੇ ਹਰ ਸੂਬੇ ਦੀ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਆਪਣੀ ਜਾਣ ਜੋਖਿਮ ਵਿੱਚ ਪਾਕੇ ਦਿਨ ਰਾਤ ਤੈਨਾਤ ਹਨ। ਤੇ ਇਸ ਵਾਇਰਸ ਨਾਲ ਚੱਲ ਰਹੇ ਯੁੱਧ ਵਿੱਚ ਆਪਣਾ ਯੋਗਦਾਨ ਦੇ ਰਹੇ ਹਨ। ਇਸ ਮਹਾਮਾਰੀ ਦੇ ਚਲਦੇਆਂ ਗੁਰਦੁਆਰਾ ਸਿੱਧਸਰ  ਅਲੋਹਰਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੱਲ ਰਹੇ ਹੁਨਰ ਵਿਕਾਸ ਕੇਂਦਰ ਦੇ ਸਿਖਿਆਰਥੀਆਂ ਦੁਆਰਾ ਘਰ ਵਿਚ ਬੈਠ ਕੇ ਕੋਰੋਨਾ ਵਾਇਰਸ ਖਿਲਾਫ਼ ਜੰਗ ਦੇ ਤਹਿਤ ਤਿਆਰ ਕੀਤੇ ਗਏ 1500 ਮਾਸਕ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ‍ ਵਿਧਾਨ ਸਭਾ ਤੋਂ ਵਿਧਾਇਕ ਅੰਗਦ ਸਿੰਘ ਦੇ ਯਤਨਾਂ ਬਾਅਦ ਅੱਜ ਮੀਰਪੁਰ ਜੱਟਾਂ ਦੀ ਮੰਡੀ ’ਚ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਕਣਕ ਦੀ ਆਮਦ ਹੋਈ ਅਤੇ ਭਾਅ ਲੱਗਿਆ। ਇਹ ਮੰਡੀ ਕੁੱਝ ਕਾਰਨਾਂ ਕਰਕੇ 1991 ਤੋਂ ਬੰਦ ਪਈ ਸੀ ਅਤੇ ਜਿਣਸ ਦੀ ਆਮਦ ਨਹੀਂ ਸੀ ਹੋContinue Reading