ਭਾਰਤੀ ਜੀਵਨ ਬੀਮਾ ਨਿਗਮ ਤੇ ਆਮਦਨ ਕਰ ਦਫ਼ਤਰ ਦੇ ਦਫ਼ਤਰਾਂ ਨੂੰ 7 ਤੋਂ 2 ਵਜੇ ਤੱਕ ਖੋਲ੍ਹਣ ਦੀ ਮਨਜੂਰੀ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ’ਚ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰਾਂ (ਕੰਨਟੇਨਮੈਂਟ ਜ਼ੋਨ ਨੂੰ ਛੱਡ ਕੇ) ਅਤੇ ਆਮਦਨ ਕਰ ਵਿਭਾਗ ਦੇ ਦਫ਼ਤਰ ਨੂੰ ਸਵੇਰੇ 7 ਵਜੇ ਤੋਂ 2 ਵਜੇ ਦੁਪਹਿਰ ਤੱਕ ਖੋਲ੍ਹਣ ਦੀ ਇਜ਼ਾਜ਼ਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿContinue Reading






























