PSEB ਨੇ ਜਾਰੀ ਕੀਤੀ 10ਵੀਂ ਤੇ 12ਵੀਂ ਦੀ ਡੇਟਸ਼ੀਟ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਟਰਮ ਟੂ ਲਈ ਦਸਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਦੀਆਂ ਪ੍ਰੀਖਿਆਵਾਂ ਆਗਾਮੀ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਮਈ ਤਕ ਚਲਣਗੀਆਂ। ਦਸਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਤਕ ਚਲਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂContinue Reading






























