ਕੈਦੀਆਂ ਦੀ ਸੁਰਖਿਆ ਲਈ ਲਈ ਦੋ ਜੇਲਾਂ ਨੂੰ ਬਣਾਇਆ ਕੁਆਰੰਟੀਨ ਸੈਂਟਰ
ਬਰਨਾਲਾ/ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੀਆਂ ਜੇਲਾਂ ਵਿੱਚ ਸੁਰੱਖਿਆ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲਾਂ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀContinue Reading






























