Punjab (Page 361)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਕੋਰੋਨਾ ਤੋਂ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਕੋਰੋਨਾ ਪ੍ਰਭਾਵਿਤ ਇਸ ਜ਼ਿਲ੍ਹੇ ਦਾ ਅਠਾਰਵਾਂ ਮਰੀਜ਼ ਅੱਜ ਠੀਕ ਹੋਣ ਬਾਅਦ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਅੱਜ ਘਰ ਨੂੰ ਰਵਾਨਾ ਹੋ ਗਿਆ । ਬੀਤੀ 18 ਮਾਰਚ ਨੂੰ ਬਾਬਾContinue Reading

ਨਵਾਂਸ਼ਹਿਰ/ਖਟਕੜ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਰੋਨਾ ਮੁਕਤ ਹੋਣ ’ਤੇ ਅੱਜ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ਅਗਵਾਈ ’ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਥਿਤ ਉਨ੍ਹਾਂ ਦੀ ਯਾਦਗਾਰ ’ਤੇ ਸਿਜਦਾ ਕਰਨ ਪੁੱਜਾ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਨੇ ਮੰਡੀਆਂ `ਚ ਕਣਕ ਲੈ ਕੇ ਆ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ `ਚ ਕੇਂਦਰ ਸਰਕਾਰ ਵਲੋਂ ਮਿੱਥੀ ਨਮੀ ਦੀ ਸ਼ਰਤ ਮੁਤਾਬਿਕ ਹੀ ਕਣਕ ਲੈ ਕੇ ਆਉਣ।   ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਅੱਜ ਕੋਰੋਨਾ ਵਾਇਰਸ ਉੱਤੇ ਜਿੱਤ ਪ੍ਰਾਪਤ ਕਰਕੇ ਆਪਣੇ ਘਰ ਲਈ ਰਵਾਨਾ ਹੋਏ ਨੌਜੁਆਨ ਜਸਕਰਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਘਰ ਬੈਠੋ ਤੇ ਸੁਰੱਖਿਅਤ ਰਹੋ। ਉਸ ਦਾ ਕਹਿਣਾ ਸੀ ਕਿ ਕੋਰੋਨਾ ਦਾ ਕੋਈ ਇਲਾਜ ਭਾਵੇਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਅੱਜ ਕੱਲ੍ਹ ਇੱਕ ਸੋਸ਼ਲ ਮੀਡੀਆ ਤੇ ਖਬਰ ਚੱਲ ਰਹੀ ਹੈ ਕਿ ਕਰੋਨਾ ਵਾਇਰਸ ਚੀਨ ਵੱਲੋਂ ਫੈਲਾਇਆ ਹੋਇਆ ਵਾਇਰਸ ਹੈ ,ਕਈਆਂ ਵੱਲੋਂ ਅਮਰੀਕਾ ਦੀ ਸਾਜ਼ਿਸ਼ ਦੱਸਿਆ ਜਾ ਰਿਹਾ ਹੈ ।ਪੂਰੀ ਦੁਨੀਆਂ ਵਿੱਚ ਮਹਾਨ ਮਹਾਂਮਾਰੀ ਫ਼ੈਲੀ ਹੋਈ ਹੈ ਖ਼ਿਆਲ ਹੈ ਕਿ ਸ਼ਾਇਦ ਇਤਿਹਾਸ ਵਿੱਚ ਇਹ ਪਹਿਲਾ ਮੌਕਾContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ) ਮਲੇਰਕੋਟਲਾ ਵਿਖੇ ਕੋਵਿਡ-19 ਦਾ ਪਾਜ਼ਿਟਿਵ ਕੇਸ ਆਉਣ ਉਪਰੰਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੰਗਲਵਾਰ ਤੱਕ 23698 ਘਰਾਂ ਦਾ ਸਰਵੇ ਮੁਕੰਮਲ ਹੋ ਚੁੱਕਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ 51Continue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਮਾਜ ਸੇਵੀਆਂ ਦੁਆਰਾ ਵੀ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ।ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵਾ ਵਿਚ ਅੱਗੇ ਰਹਿਣ ਵਾਲੇ ਸਰਬੱਤ ਦਾContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਕੋਰੋਨਾਵਾਇਰਸ ਫੈਲਣ ਕਰਕੇ ਪੰਜਾਬ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਚੁਣੌਤੀ ਬਣ ਗਈ ਸੀ ਜਿਸਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵੱਲੋਂ ਆੜਤੀਆਂ ਨੂੰ ਪਾਸ ਜਾਰੀ ਕੀਤੇ ਗਏ ਹਨ ਤਾਂ ਜੋ ਕਣਕ ਦੀ ਫਸਲ ਨੂੰ ਯੋਜਨਾਬੱਧ ਤਰੀਕੇ ਨਾਲ ਖਰੀਦਿਆ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮContinue Reading

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਸੂਦ) -ਜਿਲਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰਫ਼ਿਊ ਦੌਰਾਨ ਪੂਰੀ ਤਨਦੇਹੀ ਨਾਲ ਡਿਊਟੀ ਦਿੱਤੀ ਜਾ ਰਹੀ ਹੈ , ਪਰ ਇਸ ਦੌਰਾਨ ਪੁਲਿਸ ਮੁਲਾਜ਼ਮ ਵੀ ਆਪਣਾ ਖਿਆਲ ਰੱਖਣ ਤੇ ਲੋਕਾਂ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਤਾ ਜੋ ਉਹ ਆਪ ਇਸਦੀ ਲਪੇਟ ਚ ਆਉਣ ਤੋਂContinue Reading

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਸੂਦ)ਅੱਜ ਰਾਸ਼ਨ ਡਿੱਪੂ ਹੋਲਡਰ ਯੂਨੀਅਨ ਦੇ ਜਿਲਾ ਪ੍ਰਧਾਨ ਵਿਸਾਖਾ ਸਿੰਘ ਅਤੇ ਸਰਕਲ ਪ੍ਰਧਾਨ ਖੇੜਾ ਅਵਤਾਰ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਅਤੇ ਜਿਲਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਮੰਗ ਪੱਤਰ ਦਿੱਤਾ ਗਿਆ। ਜਿਲਾ ਪ੍ਰਧਾਨ ਵਿਸਾਖਾ ਸਿੰਘ, ਸਰਕਲ ਪ੍ਰਧਾਨ ਖੇੜਾ ਅਵਤਾਰ ਸਿੰਘ ਅਤੇContinue Reading