ਆਂਗਨਵਾੜੀ ਵਰਕਰਾਂ ਨੇ ਘਰਾਂ ਦੀਆਂ ਛੱਤਾਂ ਤੇ ਕੀਤਾ ਰੋਸ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ (ਸੂਦ) ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋ ਆਲ ਇੰਡੀਆ ਸੀਟੂ ਦੇ ਸੱਦੇ ਤੇ ਪੰਜਾਬ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਹੈਲਪਰਾਂ ਨੇ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਤੇ ਹੱਥਾਂ ਵਿੱਚ ਆਪਣੀਆਂ ਮੰਗਾਂ ਦੇ ਪੋਸਟਰ ਫੜ ਕੇ ਵਰਦੀ ਅਤੇ ਝੰਡਿਆਂ ਨਾਲ ਸਰਕਾਰ ਖਿਲਾਫ ਰੋਸ ਜ਼ਾਹਰ ਕੀਤਾ। ਇਸ ਮੌਕੇ ਆਗਣਵਾੜੀ ਯੂਨੀਅਨ ਪੰਜਾਬContinue Reading






























