Punjab (Page 367)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਰੋਨਾ ਵਾਇਰਸ ਨਾਲ ਜੰਗ ਲੜ ਰਹੇ ਸਿਹਤ ਕਰਮਚਾਰੀਆਂ ਲਈ ਅੱਜ ਸਮਾਜ ਸੇਵੀਆਂ ਗੋਲਡੀ ਸਿੰਘ ਪਿੰਡ ਬਹਿਰਾਮ, ਭੁਪਿੰਦਰ ਸਿੰਘ ਗੜਸ਼ੰਕਰ, ਹਰਜੀਤ ਸਿੰਘ ਡਾਨਸੀਵਾਲ, ਸਾਹਬੀ ਸਿੰਘ ਝੰਜੋਵਾਲ, ਸੰਦੀਪ ਕੁਮਾਰ ਅਤੇ ਰਾਜ ਛੋਕਰ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਸਿਵਲ ਸਰਜਨ ਦਫਤਰ ਨਵਾਂਸ਼ਹਿਰ ਵਿਖੇ 30Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਅਜਿਹੇ ਸੰਕਟ ਦੇ ਵੇਲੇ ਕੈਪਟਨ ਸਰਕਾਰ ਨੂੰ ਸਖਤ ਕਦਮ ਚੁੱਕਦਿਆਂ ਜਨਤਾ ਦੇ ਪੈਸੇ ਦੀ ਦੁਰਵਰਤੋਂ ਨੂੰ ਰੋਕਣ ਦਾ ਚੰਗਾ ਮੌਕਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵਿਰੋਧੀ ਧਿਰ ਦੇ ਲੀਡਰ ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਦੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਜ਼ਿਲ੍ਹੇ ’ਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 19 ਟੀਮਾਂ ਨੂੰ ਮੰਡੀਆਂ ’ਚ ਲੇਬਰ ਅਤੇ ਹੋਰ ਅਮਲੇ ਦੀ ਸਿਹਤ ਜਾਂਚ ਲਈ ਸਰਗਰਮ ਕੀਤਾ ਗਿਆ ਹੈ। ਇਹ ਟੀਮਾਂ ਜ਼ਿਲ੍ਹੇ ਦੀਆਂ 30 ਮੰਡੀਆਂ ਅਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੀ ਰੋਕਥਾਮ ਲਈ ਕਲ੍ਹ ਸ਼ਾਮ ਤੱਕ 527 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਗਈ ਹੈ, ਜਿਸ ਵਿੱਚੋਂ 496 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 7 ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੌਰਾਨ ਕਈ ਤਰਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ ਰਹੀ ਹੈ। ਇਸ ਐਪ ਰਾਹੀਂ ਹਰ ਵਿਅਕਤੀ ਆਪਣੇ ਨੇੜਲੇ ਕਰੋਨਾ ਪਾਜ਼ੇਟਿਵ ਵਿਅਕਤੀ ਤੋਂ ਆਪਣੀ ਦੂਰੀ ਵੇਖ ਸਕਦਾ ਹੈ। ਇਸ ਤੋਂ ਇਲਾਵਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਗ੍ਰਹਿ ਮਾਮਲੇ ਮੰਤਰਾਲੇ ਵੱਲੋਂ ਜਾਰੀ 15 ਅਪਰੈਲ 2020 ਦੇ ਹੁਕਮਾਂ ਦੀ ਰੌਸ਼ਨੀ ’ਚ ਆਪਣੇ ਪਹਿਲੇ ਜਾਰੀ ਹੁਕਮਾਂ ਦੇ ਪੈਰ੍ਹਾ ਨੰ. 5 ’ਚ ਅੰਸ਼ਿਕ ਸੋਧ ਕੀਤੀ ਹੈ। ਇਸ ਸੋਧContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਡਾਕਟਰੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਲੋਕਾਂ ਦੀ ਸੁਰੱਖਿਆ ਲਈ ਬੇਖੌਫ਼ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਮੰਡੀਆਂ ‘ਚ ਕਿਸਾਨਾਂ ਆਦਿ ਲਈ 21 ਹਜ਼ਾਰ ਮਾਸਕ ਅਤੇ 2100 ਸੇਨੇਟਾਈਜ਼ਰ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਡੀ.Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਅਧੀਨ ਆਉਂਦੇ ਹੋਣ ਜਾਂ ਨਹੀਂ। ਆਪਣੇ ਵਿਧਾਨ ਸਭਾ ਹਲਕਾ ਅੰਮ੍ਰਿਤਸਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਚ ਇਸ ਸਾਲ ਕਣਕ ਦੀ ਖ੍ਰੀਦ 15 ਅਪ੍ਰੈਲ ਤੋਂ ਅਰੰਭ ਹੋ ਗਈ ਹੈ, ਕੱਲ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੀ ਅਨਾਜ ਮੰਡੀ ਪੁੱਜੇ ਸਨ। ਅੱਜ ਤੀਸਰੇ ਦਿਨ ਖੰਨਾ ਮੰਡੀ ਵਿਚ 28920 ਕੁਇੰਟਲ ਕਣਕ ਦੀ ਆਮਦ ਹੋਈContinue Reading