Punjab (Page 368)

ਖੰਨਾ (ਪਰਮਜੀਤ ਸਿੰਘ ਧੀਮਾਨ) ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਤ ਨਗਰ ਕੌਂਸਲ ਖੰਨਾ ਵਿਖੇ ਵਿਧਾਇਕ ਗੁਰਕੀਰਤ ਸਿੰਘ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਲਗਾਏ ਗਏ ਲਾਕਡਾਊਨ (ਕਰਫਿਊ) ਦੌਰਾਨ ਖੰਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਮੂਹ ਸਫਾਈ ਕਰਮਚਾਰੀਆਂ ਨੂੰContinue Reading

ਬੱਚਿਆਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਖੰਨਾ (ਪਰਮਜੀਤ ਸਿੰਘ ਧੀਮਾਨ) : ਦੁਨੀਆਂ ਵਿਚ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਹਨ। ਇਸ ਦੌਰ ਵਿਚ ਸਮਾਜ ਦੇ ਕੰਮ ਕਰਨ, ਰਹਿਣ-ਸਹਿਣ ਦੇ ਤੌਰ ਤਰੀਕੇ ਬਦਲੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਮੁੱਖ ਅਧਿਆਪਕ ਸਤਵੀਰ ਸਿੰਘ ਰੌਣੀ ਨੇ ਦੱਸਿਆ ਕਿ ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਨੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਸ਼ਨੀਵਾਰ ਦੀ ਸ਼ਾਮ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਘਟਨਾ ਦੀ ਹਰ ਪਾਰਟੀ ਅਤੇ ਦੇਸ਼ ਭਰ ਦੇ ਮੀਡੀਆ ਕਰਮੀਆ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ। ਇਸੇ ਤਹਿਤ ‘ਆਪ’ ਹੈੱਡਕੁਆਟਰ ਤੋਂ ਵੀ ਇੱਕ ਸਾਂਝੇ ਬਿਆਨ ਰਾਹੀਂContinue Reading

ਪਟਿਆਲਾ (ਅਰਵਿੰਦਰ ਸਿੰਘ) ਕਰੋਨਾ ਮਹਾਂਮਾਰੀ ਦੇ ਚਲਦਿਆਂ ਜਿੱਥੇ ਪੰਜਾਬ ਸਰਕਾਰ ਲਾਕ ਡਾਊਨ ਦੇ ਚਲਦਿਆਂ ਉਦਯੋਗ ਅਤੇ ਹੋਰ ਜ਼ਰੂਰੀ  ਕੰਮਕਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ ਉੱਥੇ ਅਜਿਹੇ ਸਮੇਂ ਪਟਿਆਲਾ ਸ਼ਹਿਰ ਦੇ ਵਿੱਚ ਇੱਕ ਕਰੋਨਾ ਪੀੜਤ ਕਿਤਾਬਾਂ ਵੇਚਣ ਵਾਲੇ ਵਲੋਂ 100 ਦੇ ਕਰੀਬ ਪਰਿਵਾਰਾਂ ਨੂੰ ਕਿਤਾਬਾਂ ਵੇਚਣਾ ਬਹੁਤ ਗੰਭੀਰ ਵਿਸ਼ਾContinue Reading

ਪਟਿਆਲਾ (ਅਰਵਿੰਦਰ ਸਿੰਘ) ਅੱਜ ਪ੍ਰਦੇਸ਼, ਦੇਸ਼, ਵਿਦੇਸ਼ ਸਾਰੇ ਦੇ ਸਾਰੇ ਕੋਰੋਨਾ ਬਿਮਾਰੀ ਦੀ ਲਪੇਟ ਵਿਚ ਹਨ। ਸਾਰੇ ਪਾਸੇ ਹਾਹਾਕਾਰ ਹੈ। ਇਨਸਾਨੀ ਮੌਤਾਂ ਅਤੇ ਬਿਮਾਰੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਦੀ ਕੁਲ ਆਬਾਦੀ ਗੈਰ ਸਰਕਾਰੀ ਅੰਕੜਿਆਂ ਮੁਤਾਬਿਕ 150 ਕਰੋੜ ਤੋਂ ਵੀ ਵੱਧ ਹੈ। ਮਹਾਰਾਸ਼ਟਰ, ਤਾਮਿਲਨਾਡੂ, ਰਾਜਸਥਾਨ, ਯੂ.ਪੀ. ਤੇ ਪੰਜਾਬContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਕੋਵਿਡ-19 ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ’ਚ ਲੱਗੇ ਐਸ ਡੀ ਐਮ ਦਫ਼ਤਰ ਨੇ ਅੱਜ ਨਵਾਂਸ਼ਹਿਰ ਮਿਊਂਸਪਲ ਇਲਾਕੇ ਦੇ ਇੱਕ ਘਰ ’ਚੋਂ ਆਈ ਰਾਸ਼ਨ ਦੀ ਮੰਗ ਨੂੰ ਮੌਕੇ ’ਤੇ ਜਾ ਕੇ ਝੂਠਾ ਪਾਇਆ ਗਿਆ। ਐਸ ਡੀ ਐਮ ਜਗਦੀਸ਼ ਸਿੰਘ ਜੌਹਲ ਅਨੁਸਾਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਐਤਵਾਰ ਸ਼ਾਮ ਤੱਕ 11425 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਇਕੱਲੀ ਐਤਵਾਰ 6000 ਮੀਟਿ੍ਰਕ ਟਨ ਖਰੀਦ ਦਰਜ ਕੀਤੀ ਗਈ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਖਰੀਦ ਏਜੰਸੀਆਂ ਨੂੰ ਮੰਡੀਆਂ ’ਚੋਂ ਨਾਲ ਦੀ ਨਾਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਦੇ ਭੋਗ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਸ਼ੋਕ ਸੰਦੇਸ਼ ਵਿਚ ਲਿਖਿਆ ਗਿਆ ਹੈ ਕਿ ਸਰਕਾਰ ਨੇ ਲੋਹੀਆਂ (ਸ਼ਾਹਕੋਟ), ਜਿਥੇContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ 19 ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਮਾਨਵਤਾ ਦੇ ਭਲੇ ਲਈ ਕੰਮ ਕਰ ਰਹੀਆਂ ਸੰਸਥਾਵਾਂ ਦਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਧੰਨਵਾਦ ਕੀਤਾ ਹੈ। ਉਨਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਇਹ ਸੰਸਥਾਵਾਂ ਲੋੜਵੰਦਾਂ ਤੱਕ ਸੁੱਕਾ ਰਾਸ਼ਨ,Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਦੇ ਕਾਰਨ ਕੇਂਦਰ ਸਰਕਾਰ ਵੱਲੋਂ ਰੈਡ ਜ਼ੋਨ ’ਚ ਸ਼ਾਮਿਲ ਕੀਤੇ ਗਏ ਸ਼ਹੀਦ ਭਗਤ ਸਿੰਘ ਨਗਰ ’ਚ ਕੰਨਟੇਨਮੈਂਟ ਪਲਾਨ ਲਾਗੂ ਹੋਣ ਕਾਰਨ ਕਰਫ਼ਿਊ ਦੌਰਾਨ ਪਾਬੰਦੀਆਂ ਦਾ ਘੇਰਾ ਪਹਿਲਾਂ ਵਾਲਾ ਹੀ ਰਹੇਗਾ ਪਰੰਤੂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਛੋਟ ਦੇ ਸਮੇਂ ’ਚ ਤਬਦੀਲੀ ਕਰਦੇContinue Reading