ਮੰਡੀਆਂ ਵਿੱਚੋ 86 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ
ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਸੰਗਰੂਰ, 19 ਅਪ੍ਰੈਲ:(ਅਜੈਬ ਸਿੰਘ ਮੋਰਾਂਵਾਲੀ ) ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਅਤੇ ਚੁਕਾਈ ਬਾਰੇ ਕੀਤੇ ਪ੍ਰਬੰਧਾਂ, ਮੀਂਹ ਤੋਂ ਜਿਣਸ ਦੇContinue Reading






























