ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ 2 ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ
ਪਰਿਵਾਰਕ ਮੈਂਬਰਾਂ ਲਈ 4-4 ਲੱਖ ਰੁਪਏ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂContinue Reading





























