ਬਾਬਾ ਸਾਹਿਬ ਡਾਂ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਨਾਭਾ (ਤਰੁਣ ਮਹਿਤਾ) ਸਥਾਨਕ ਨਾਭਾ ਵਿਖੇ ਬਾਬਾ ਸਾਹਿਬ ਡਾਂ ਭੀਮ ਰਾਓ ਅੰਬੇਡਕਰ ਜੀ ਦਾ 129 ਵਾਂ ਜਨਮ ਦਿਹਾੜਾ ਦੀ ਕਲਾਸ ਫੋਰਥ ਇੰਪਲਾਈਜ ਯੂਨੀਅਨ ਬ੍ਰਾਂਚ ਨਾਭਾ ਵੱਲੋਂ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਫੁੱਲ ਮਾਲਾ ਪਾਉਂਦੇ ਹੋਏ ਕੇਕ ਕੱਟ ਕੇ ਬੜੇ ਹੀ ਉਤਸ਼ਾਹ ਨਾਲ਼ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅਗਵਾਈ ਕਰContinue Reading






























