Punjab (Page 374)

ਮਾਨਸਾ (ਮੀਡੀਆ ਬਿਊਰੋ) ਕਿਸੇ ਵੀ ਮਾ-ਬਾਪ ਲਈ ਬੱਚੇ ਦਾ ਪਹਿਲਾ ਜਨਮਦਿਨ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਅਤੇ ਕਰਫਿਊ ਦੌਰਾਨ ਇਨ੍ਹਾਂ ਬੱਚਿਆਂ ਦੇ ਜਨਮਦਿਨ ਨੂੰ ਯਾਦਗਾਰੀ ਬਣਾਉਣ ਲਈ ਮਾਨਸਾ ਪੁਲਿਸ ਵੱਲੋਂ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਕਰਫਿਊ ਦੌਰਾਨ ਜ਼ਿਲ੍ਹੇ ਅੰਦਰ ਜਿਨ੍ਹਾਂ ਵੀ ਬੱਚਿਆਂContinue Reading

ਪਟਿਆਲਾ(ਅਰਵਿੰਦਰ ਸਿੰਘ) ਕੋਵਿਡ19 ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰਖਦੇ ਹੋਏ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀਆਂ ਵਿਦਿਆਰਥਣਾਂ ਨੂੰ ਆਨਲਾਈਨ ਸਿੱਖਿਆ ਪ੍ਰੋਗਰਾਮ ਦੀ ਸੁਵਿਧਾ ਦਿੱਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੂੰ ਘਰ ਬੈਠਿਆਂ ਹੀ ਸਿੱਖਣ ਸਮਗਰੀ ਪ੍ਰਦਾਨ ਕੀਤੀ ਜਾ ਰਹੀ ਹੈ। ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦContinue Reading

ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਜਲਦContinue Reading

ਪਟਿਆਲਾ(ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਵਿਸ਼ੇਸ਼ ਪ੍ਰਬੰਧਾਂ ਦੀ ਕਿਸਾਨਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ। ਮੰਡੀਆਂ ‘ਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 290 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪਾਰਟੀ ਹੈੱਡਕੁਆਟਰ ਤੋਂ ਬਿਆਨ ਜਾਰੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਨਾ ਪੁਲਿਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇੱਕ ਪਿਤਾ ਅਤੇ ਪੁੱਤਰ ਨਾਲ ਕੀਤੇ ਅਣਮਨੁੱਖੀ ਤਸ਼ੱਦਦ ਦੀਆਂ ਵਾਇਰਲ ਹੋਈਆਂ ਵੀਡੀਉਜ਼ ਨਾ ਕੇਵਲ ਦਿਲ ਦਹਿਲਾਉਂਦੀਆਂ ਹਨ ਸਗੋਂ ਪੁਲਿਸ ਦੀ ਖ਼ਾਕੀ ਵਰਦੀ ਨੂੰ ਸ਼ਰਮਸਾਰ ਕਰਦੀਆਂ ਹਨ। ਉਨ੍ਹਾਂ ਖੰਨਾ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੌਕਡਾਊਨ ਦੇ ਪਹਿਲੇ ਪੜਾਅ ਦੌਰਾਨ ਅਸੀਂ ਵੀ ਉਨ੍ਹਾਂ ਪੰਜਾਬੀਆਂ ਨੂੰ ਜਿੱਥੇ ਹਨ ਉੱਥੇ ਹੀ ਸੁਰੱਖਿਅਤ ਤਰੀਕੇ ਨਾਲ ਟਿਕੇ ਰਹਿਣ ਦੀ ਸਲਾਹ ਅਤੇ ਹੌਸਲਾ ਦਿੰਦੇ ਸਾਂ, ਪਰੰਤੂ ਲੌਕਡਾਊਨ ਦਾ ਦੂਸਰਾ ਪੜਾਅ ਬਿਨਾਂ ਨਾਗ਼ਾ ਲਾਗੂ ਹੋਣ ਨਾਲ ਦੂਜੇ ਰਾਜਾਂ ‘ਚ ਫਸੇ ਪੰਜਾਬੀਆਂ ਦੀਆਂ ਸਮੱਸਿਆਵਾਂ ਵੀ ਵਧ ਗਈਆਂ ਹਨ ਅਤੇContinue Reading

ਮੋਹਾਲੀ (ਮੀਡੀਆ ਬਿਊਰੋ) ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਨੂੰ ਐਮਰਜੈਂਸੀ ਅਤੇ ਹੋਰ ਜ਼ਰੂਰੀ ਡਾਕਟਰੀ ਸੇਵਾਵਾਂ ਲਗਾਤਾਰ ਦੇ ਰਿਹਾ ਹੈ ਤਾਂ ਕਿ ਲੋੜਵੰਦ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਯਕੀਨੀ ਕਰ ਰਹੇ ਹਾਂ ਕਿ ਸਰਕਾਰੀ ਹਸਪਤਾਲਾਂ ਵਿਚ ਆਮ ਜਾਂਚ ਅਤੇ ਜਣੇਪੇ ਆਦਿ ਲਈ ਆਉਣ ਵਾਲੀਆਂ ਗਰਭਵਤੀContinue Reading

ਪਟਿਆਲਾ (ਮੀਡੀਆ ਬਿਊਰੋ) ਬੀਤੇ ਕੱਲ ਪਟਿਆਲਾ ਦੇ ਕਿਤਾਬਾਂ ਵਾਲੇ ਬਾਜ਼ਾਰ ਵਿੱਚ ਇੱਕ ਵਿਅਕਤੀ ਦੇ ਕਰੋਨਾ ਪੌਜਿਟਿਵ ਪਾਏ ਜਾਣ ਉਪਰੰਤ ਇਹ ਗੱਲ ਸਾਹਮਣੇ ਆਉਣ ਕਿ ਉਸ ਕੋਲੋਂ ਕਈ ਮਾਪੇ ਬੱਚਿਆਂ ਲਈ ਕਿਤਾਬਾਂ ਤੇ ਕਾਪੀਆਂ ਲੈ ਕੇ ਗਏ ਹਨ ਅਤੇ ਕਈ ਘਰਾਂ ਵਿੱਚ ਕਿਤਾਬਾਂ ਤੇ ਕਾਪੀਆਂ ਸਪਲਾਈ ਕੀਤੀਆਂ ਹਨ, ਨੂੰ ਗੰਭੀਰਤਾ ਨਾਲContinue Reading

ਰੂਪਨਗਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹਾੜੀ ਸੀਜਨ 2020 ਦੌਰਾਨ ਜ਼ਿਲੇ੍ਹ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲੇ੍ਹ ਦੀ ਕੁਝ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ। ਅੱਜ ਉਨ੍ਹਾਂ ਨੇ ਕਣਕContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਖ਼ਿਲਾਫ਼ ਲੜ ਰਹੇ ਮੈਡੀਕਲ ਸੇਵਾਵਾਂ ਨਾਲ ਸਬੰਧਤ ਕੋਰੋਨਾ ਯੋਧਿਆਂ ਦੇ ਹੌਂਸਲੇ ਤੋਂ ਪ੍ਰਭਾਵਿਤ ਹਲਕਾ ਨਵਾਂਸ਼ਹਿਰ ਵਿਧਾਇਕ ਅੰਗਦ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਪੁੱਜ ਕੇ ਜਿੱਥੇ ਇਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਉੱਥੇ ਸਮੁੱਚੇ ਅਮਲੇ ਨੂੰContinue Reading