Punjab (Page 376)

ਅੰਮ੍ਰਿਤਸਰ (ਮੀਡੀਆ ਬਿਊਰੋ ) ‘ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਲਗਾਤਾਰ ਸੁੱਕਾ ਰਾਸ਼ਨ ਤੇ ਲੰਗਰ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਕੰਮ ਲਈ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਟੀਮਾਂ ਘਰ-ਘਰ ਪਹੁੰਚ ਰਹੀਆਂ ਹਨ, ਤਾਂ ਕਿ ਕੋਈ ਵੀ ਪਰਿਵਾਰ ਰੋਟੀ ਤੋਂ ਵਾਂਝਾ ਨਾ ਰਹੇContinue Reading

ਐੱਸ ਏ ਐੱਸ ਨਗਰ (ਮੀਡੀਆ ਬਿਊਰੋ) ਕੋਵਿਡ – 19  ਦੇ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਦੁਆਰਾ ਪੂਰੇ ਦੇਸ਼  ਵਿੱਚ ਲਾਕਡਾਉਨ ਦੀ ਮਿਆਦ ਵਧਾਉਣ ਦੀ ਘੋਸ਼ਣਾ ਕੀਤੀ ਗਈ ਹੈ ।ਇਸ ਸੰਬੰਧ ਵਿੱਚ ਵਿਦੇਸ਼ ਮੰਤਰਾਲਾ  ਦੁਆਰਾ ਇਹ ਫ਼ੈਸਲਾ ਲਿਆ ਗਿਆ ਹੈ ਕਿ ਖੇਤਰੀ ਪਾਸਪੋਰਟ ਦਫ਼ਤਰ ਚੰਡੀਗੜ  ਦੇ ਅਧੀਨ ਵਿੱਚ ਆਉਣContinue Reading

ਐਸ ਏ ਐਸ ਨਗਰ (ਮੀਡੀਆ ਬਿਊਰੋ) ਅੱਜ ਸਵੇਰੇ ਸਥਾਨਕ ਸੈਕਟਰ 90 ( ਜੇ ਐਲ ਪੀ ਐਲ ਕਾਲੋਨੀ) ਵਿੱਚ ਕੁੱਝ ਵਸਨੀਕਾਂ ਵਲੋਂ  ਇੱਥੇ ਇੱਕ ਖਾਲੀ ਪਏ ਪਲਾਟ ਵਿੱਚ ਕਿਸੇ ਜਾਨਵਰ ਦੇ ਪੈਰ ਦੇ ਨਿਸ਼ਾਨ ਵੇਖੇ ਜਾਣ ਤੇ ਕਾਲੋਨੀ ਦੇ ਵਸਨੀਕ ਦਹਿਸ਼ਤ ਵਿੱਚ ਆ ਗਏ ਹਨ। ਚੱਪੜਚਿੜੀ ਦੇ ਸਾਬਕਾ ਸਰੰਪਚ  ਸ੍ਰ. ਜੋਰਾContinue Reading

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਆਮ ਲੋਕਾਂ, ਖਾਸ ਕਰਕੇ ਵੱਖ-ਵੱਖ ਥਾਵਾਂ ‘ਤੇ ਲੰਗਰ ਤੇ ਰਾਸ਼ਨ ਵੰਡਣ ‘ਦੇ ਨਾਮ ‘ਤੇ ਲੋਕਾਂ ਵੱਲੋਂ ਜਾਰੀ ਗਤੀਵਿਧੀਆਂ ਨੂੰ ਬੰਦ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੰਗਰ ਵੰਡਣ ‘ਤੇ ਲਾਈ ਗਈ ਪਾਬੰਦੀ ਮਗਰੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਦੀਆਂ ਟੀਮਾਂContinue Reading

ਖੰਨਾ/ਚੰਡੀਗੜ (ਪਰਮਜੀਤ ਸਿੰਘ ਧੀਮਾਨ) : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੋਰੋਨਾ ਵਾਇਰਸ ਦੀ ਆੜ ਵਿਚ ਆਰ. ਐਸ. ਐਸ.ਦੀ ਸ਼ਹਿ ‘ਤੇ ਸੁਸਾਇਟੀ ਵਿਚ ਫੈਲਾਏ ਜਾ ਰਹੇ ਕ੍ਰਿਮਨਲ ਵਾਇਰਸ ਦੀ ਸਖ਼ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਦੀਆਂ ਮੰਡੀਆਂ ‘ਚ ਕਣਕ ਦੀ ਖ੍ਰੀਦ ਦੀ ਸਰਕਾਰ ਦਾਅਵੇ ਸਾਰੇ ਖੋਖਲੇ ਸਾਬਤ ਹੋ ਰਹੇ ਹਨ। ਜਿਨਾਂ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੀਆਂ ਜਿਆਦਾਤਰ ਮੰਡੀਆਂ ‘ਚ ਅਜੇ ਤੱਕ ਪ੍ਰਬੰਧ ਅਧੂਰੇ ਹਨ। ਇਸ ਪ੍ਰਗਟਾਵਾ ਅੱਜ ਇੱਥੇ ਭਾਰਤੀ ਕਮਿਊਨਿਸਟContinue Reading

ਬਟਾਲਾ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਆਪਣੇ ਯਤਨ ਕਰ ਰਿਹਾ ਹੈ ਓਥੇ ਇਸ ਜੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲਦੀਆਂ ਸਿਹਤ ਸੰਸਥਾਵਾਂ ਦੇ ਡਾਕਟਰ ਅਤੇ ਹੋਰ ਸਿਹਤ ਅਮਲਾ ਵੀ ਇਸ ਜੰਗ ਵਿੱਚ ਆਪਣਾ ਮੋਹਰੀ ਰੋਲ ਨਿਭਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨContinue Reading

ਐੱਸ ਏ ਐੱਸ ਨਗਰ (ਮੀਡੀਆ ਬਿਊਰੋ) ਪੰਜਾਬੀ ਫਿਲਮ ‘ਡੈਡੀ ਕੂਲ ਮੁੰਡੇ ਫੁਲ’ ਵਿੱਚ ਆਪਣੇ ਪਹਿਲੇ ਗਾਣੇ ਕਲਾਸਮੇਟ ਨਾਲ ਗਾਇਕੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਗਾਇਕਾ ਦਾ ਦਾ ਨਵਾਂ ਗਾਣਾ ‘ਹੀਰੋ ਵਰਗਾ’ ਲੋਕਅਰਪਣ ਹੋਇਆ।  ਗੀਤ ਸਬੰਧੀ ਜਾਣਕਾਰੀ ਦਿੰਦਿਆ ਕੌਰ ਬੀ ਨੇ ਦੱਸਿਆ ਕਿ ਹਿਮਾਂਸ਼ ਵਰਮਾ ਅਤੇ ਨਵਰਤਨ ਮਿਊਜ਼ਿਕ ਦੀ ਪੇਸ਼ਕਸ਼Continue Reading

ਹੁਸ਼ਿਆਰਪੁਰ (ਮੀਡੀਆ ਬਿਊਰੋ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਣਕ ਦੀ ਕਟਾਈ ਦੇ ਮੱਦੇਨਜ਼ਰ ਤੂੜੀ ਬਣਾਉਣ ਲਈ ਰੀਪਰ ਦੀ ਵਰਤੋਂ ਕਰਨ ਦੀ ਛੋਟ ਦਿੱਤੀ ਹੈ, ਤਾਂ ਜੋ ਕਣਕ ਦੀ ਫ਼ਸਲ ਅਤੇ ਨਾੜ ਨੂੰ ਅੱਗ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਦੌਰਾਨ ਮੌਜੂਦਾ ਵਿਅਕਤੀ ਆਪਸੀ ਦੋ ਮੀਟਰContinue Reading

ਫਰੀਦਕੋਟ (ਮੀਡੀਆ ਬਿਊਰੋ) ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜਿਲ੍ਹੇ ਵਿਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 23 ਮਾਰਚ 2020 ਨੂੰ ਲਗਾਏ ਗਏ ਕਰਫਿਊ ਦੀ ਲਗਾਤਾਰਤਾ ਵਿਚ ਜਿਲ੍ਹੇ ਦੇ ਬੈਂਕਾਂ, ਏ.ਟੀ.ਐਮਜ਼ ਆਦਿ ਲਈ ਖੋਲਣ ਦਾ ਸਮਾਂ ਅਤੇ ਖੁੱਲੇ ਜਾਣ ਵਾਲੇ ਬੈਂਕਾ ਦਾ ਨਵਾਂ ਰੋਸਟਰ ਜਾਰੀ ਕੀਤਾ ਹੈ।Continue Reading