ਡੀ.ਸੀ ਗਿਰੀਸ਼ ਦਿਆਲਨ ਨੇ ਲੋੜ ਸਮੇਂ ਸੁਸਾਇਟੀ ਲਈ ਯੋਗਦਾਨ ਪਾਉਣ ਵਾਲੇ ਸਮਾਜ ਸੇਵੀ ਲੋਕਾਂ ਦੀ ਕੀਤੀ ਸ਼ਲਾਘਾ
ਐਸ ਏ ਐਸ ਨਗਰ (ਮੀਡੀਆ ਬਿਊਰੋ) ” ਕੋਰੋਨਾ ਵਾਇਰਸ ਬਿਮਾਰੀ ਦੇ ਫੈਲਣ ਨੂੰ ਰੋਕਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਮਾਜ ਸੇਵੀ ਲੋਕ ਨਵੇਂ ਤਰੀਕਿਆਂ ਨਾਲ ਅੱਗੇ ਆ ਕੇ ਮਹੱਤਵਪੂਰਣ ਸੇਵਾ ਨਿਭਾ ਰਹੇ ਹਨ।”ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਦੀ ਇਕContinue Reading






























