Punjab (Page 379)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਕੋਵਿਡ-19 ਰੋਕਥਾਮ ਲਈ ਲਾਏ ਗਏ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ’ਤੇ ਲੱਗੇ ਟਰੱਕਾਂ ਦੀ ਲੋੜੀਂਦੀ ਮੁਰੰਮਤ ਲਈ ਹਾਈਵੇਅ ’ਤੇ (ਮੁੱਖ ਤੌਰ ’ਤੇ ਪੈਟਰੋਲ/ਡੀਜ਼ਲ ਪੰਪਾਂ) ’ਤੇ ਸਥਿਤ ਟਰੱਕ ਰਿਪੇਅਰ ਦੀ ਦੁਕਾਨਾਂ ਨੂੰ ਸਵੇਰੇ 8:00 ਵਜੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਸੰਕਟ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੇ ਰੋਟੀ-ਟੁੱਕ ਦਾ ਬਰਾਬਰ ਖਿਆਲ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਤਰਫੋਂ ਰੋਜ਼ਾਨਾ ਲੱਖਾਂ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਘਰ-ਘਰ ਭੇਜਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਅੰਮਿ੍ਰਤਸਰ ਸ਼ਹਿਰ ਵਿਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕਣਕ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਈ ਹੈ, ਪਰ ਜਿਲ੍ਹੇ ਵਿਚ ਕਣਕ ਦੀ ਕਟਾਈ ਸ਼ੁਰੂ ਨਾ ਹੋਣ ਕਾਰਨ ਅਜੇ ਮੰਡੀ ਵਿਚ ਫਸਲ ਨਹੀ ਆਈ, ਪਰ ਮੰਡੀ ਬੋਰਡ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦੇ ਮੰਡੀ ਅਧਿਕਾਰੀ ਸ੍ਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਜੰਮੂ-ਕਸ਼ਮੀਰ ਦੇ ਵਸਨੀਕ ਜੋ ਕਿ ਕੋਵਿਡ 19 ਦੇ ਚੱਲਦੇ ਲਾਕ ਡਾਊਨ ਕਾਰਨ ਅੰਮ੍ਰਿਤਸਰ ਵਿਚ ਫਸ ਗਏ ਹਨ, ਨੂੰ ਰਹਿਣ-ਸਹਿਣ ਤੇ ਖਾਣ-ਪੀਣ ਦੀ ਸਹੂਲਤ ਦੇਣ ਲਈ ਜਿਲਾ ਮੈਜਿਸਟਰੇਟ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸ਼ਹਿਰ ਵਿਚ ਸਥਿਤ ਜੰਮੂ-ਕਸ਼ਮੀਰ ਸਰਕਾਰ ਦੇ ਗੈਸਟ ਹਾਊਸ ਨੂੰ ਪਨਾਹ ਘਰ ਐਲਾਨ ਦਿੱਤਾ ਹੈ।Continue Reading

ਖੰਨਾ/ਪਾਇਲ/ਸਾਹਨੇਵਾਲ(ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਆਗਾਮੀ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੰਨਾ, ਸਾਹਨੇਵਾਲ ਅਤੇ ਪਾਇਲ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਕਣਕ ਦੀ ਸਰਕਾਰੀ ਖਰੀਦ ਮਿਤੀ 15 ਅਪ੍ਰੈੱਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਵੱਖ-ਵੱਖ ਮੰਡੀਆਂ ਵਿੱਚContinue Reading

ਹੁਸ਼ਿਆਰਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚ 18 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਵੇਗੀ, ਜਿਸ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਉਚ ਅਧਿਕਾਰੀਆਂ ਨਾਲ ਮੀਟਿੰਗContinue Reading

ਹੁਸ਼ਿਆਰਪੁਰ(ਮੀਡੀਆ ਬਿਊਰੋ) ਚੇਅਰਮੈਨ ਮਿਲਕਫੈਡ ਪੰਜਾਬ ਕੈਪਟਨ ਹਰਮਿੰਦਰ ਸਿੰਘ ਵਲੋਂ ਪੰਜਾਬ ਦਾ ਦੌਰਾ ਸ਼ੁਰੂ ਕਰਦਿਆਂ ਅੱਜ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨਾਂ ਕਰਫਿਊ ਦਰਮਿਆਨ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਹਰਮਿੰਦਰ ਸਿੰਘ ਨੇ ਹਦਾਇਤ ਕਰਦਿਆਂ ਕਿਹਾ ਕਿContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਕਵਿਡ 19 ਵਿਰੁੱਧ ਆਪਣੀ ਲੜਾਈ ਅਗਲੇ ਪੜਾਅ ‘ਤੇ ਲਿਜਾਂਦਿਆਂ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਦੋ ਜ਼ਿਲ੍ਹਿਆਂ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੜਾਅਵਾਰ  17 ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨਾ ਹੈ। ਇਸ ਸੁਵਿਧਾ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀContinue Reading

ਫ਼ਾਜ਼ਿਲਕਾ(ਮੀਡੀਆ ਬਿਊਰੋ) ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਤੋਂ ਬੱਚਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਥਾਪਿਤ ਕਾਟਨ ਫੈਕਟਰੀ ਮਾਲਕਾਂ ਵੱਲੋਂ ਜੋ ਮਜਦੂਰਾਂ ਤੋਂ ਕੰਮ ਲਿਆ ਜਾਵੇਗਾ, ਮਜ਼ਦੂਰਾਂ ਦੇ ਰਹਿਣ ਦਾ ਪ੍ਰਬੰਧ ਵੀ ਸਬੰਧਤ ਫੈਕਟਰੀ ਵਿਚ ਹੀ ਕੀਤਾContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇਸ ਤੋਂ ਇਲਾਵਾ ਕੋਰੋਨਾ ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟਾਂ ਵੀ ਪ੍ਰਦਾਨ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓContinue Reading