ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ
ਕਪੂਰਥਲਾ, ਮੀਡੀਆ ਬਿਊਰੋ: ਨਾਮੀ ਗੀਤਕਾਰ ਅਲਮਸਤ ਦੇਸਰਪੁਰੀ ਅੱਜ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਬੇਟੇ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ। ਉਨ੍ਹਾਂ ਨੇ ਬਾਜਾਂ ਵਾਲਾ ਬਾਜਾਂ ਮਾਰਦਾ, ਇਕ ਗੁਜਰੀ ਰਬਡ਼ ਦਾ ਬਾਵਾ, ਸਾਨੂੰ ਤੇਰੀਆਂ ਮੁਹੱਬਤਾਂ ਨੇ ਮਾਰਿਆਂContinue Reading





























