ਅੰਮ੍ਰਿਤਸਰ ਜਿਲੇ ਵਿਚ ਕਣਕ ਦੀ ਖਰੀਦ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲੇ ਵਿਚ ਹਾੜੀ ਸੀਜਨ 2020-21 ਦੀ ਫਸਲ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਾਡੇ ਸਾਰੇ ਵਿਭਾਗ, ਜਿਸ ਵਿਚ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਕਿਸਾਨ, ਪੱਲੇਦਾਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਇਕ ਟੀਮ ਵਜੋਂ ਸਾਰਾ ਕੰਮ ਨੇਪਰੇ ਚਾੜਨ ਲਈ ਹਰ ਤਰਾਂContinue Reading






























