ਕੰਬਾਇਨਾਂ ਨੂੰ ਵੀ ਪੂਰੀ ਤਰ੍ਹਾਂ ਸੈਨੀਟਾਈਜ਼ਰ ਕਰਨਾ ਲਾਜ਼ਮੀ
ਐਸ ਏ ਐਸ ਨਗਰ(ਮੀਡੀਆ ਬਿਊਰੋ) ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣ ਲਈ ਸਾਰੇ ਜਰੂਰੀ ਉਪਾਅ ਕਰ ਰਿਹਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕਣਕ ਦੀ ਵਾਢੀ ਕਰਦਿਆਂ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀContinue Reading






























