ਚੰਦੂਮਾਜਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਤਜਰਬੇ ਵਿਚੋਂ ਭੇਜੇ ਤਿੰਨ ਸੁਝਾਅ
ਆਨੰਦਪੁਰ ਸਾਹਿਬ / ਪਟਿਆਲਾ ( ਮੀਡੀਆ ਬਿਊਰੋ ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਨਾ ਪਵੇ। ਉਨ੍ਹਾਂ ਕੈਪਟਨ ਸਰਕਾਰContinue Reading






























