ਕੋਵਿਡ-19 ਦੇ ਚੱਲਦਿਆਂ ਵਿਧਾਇਕ ਨੇ ਈਸੜੂ ਜੋਨ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ
ਖੰਨਾ (ਪਰਮਜੀਤ ਸਿੰਘ ਧੀਮਾਨ) : ਇੱਥੋਂ ਨਜ਼ਦੀਕੀ ਪਿੰਡ ਨਸਰਾਲੀ ਵਿਖੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਹੇਠਾਂ ਈਸੜੂ ਜੋਨ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਉਨਾਂ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਪੈਦਾ ਹੋਏ ਹਲਾਤਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾContinue Reading






























