Punjab (Page 389)

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਦੇ ਚੱਲਦੇ ਜ਼ਿਲੇ ਵਿਚ ਕਣਕ ਦੀ ਸੁਰੱਖਿਅਤ ਖਰੀਦ ਕਰਨ ਲਈ ਕਣਕ ਦੀਆਂ ਮੰਡੀਆਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਕਰਵਾਈ ਜਾ ਰਹੀ ਹੈ। ਅੱਜ ਭਗਤਾਂਵਾਲਾ ਦਾਣਾ ਮੰਡੀ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾContinue Reading

ਚੰਡੀਗੜ / ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਪੁਲਿਸ ਪਾਰਟੀ ‘ਤੇ ਘਾਤਕ ਹਮਲੇ ਦੇ ਮਾਮਲੇ ਵਿੱਚ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਨਿਹੰਗਾਂ ਦੇ ਇਕ ਧੜੇ ਨੇ ਪੁਲੀਸ ਪਾਰਟੀ ‘ਤੇ ਹਮਲਾ ਕਰਕੇ ਇਕ ਏ.ਐਸ.ਆਈ. ਦਾ ਹੱਥ ਵੱਢ ਦਿੱਤਾ ਸੀ।ਆਈ.ਜੀ. ਪਟਿਆਲਾContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ)ਅੰਮ੍ਰਿਤਸਰ ਸ਼ਹਿਰ ਦੇ ਉਹ ਇਲਾਕੇ ਜਿਸ ਵਿਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ ਐਸ. ਈ. ਜਸਵਿੰਦਰ ਸਿੰਘ ਦਾ ਘਰ ਹਨ, ਵਿਚੋਂ ਵਾਇਰਸ ਪ੍ਰਭਾਵਿਤ ਲੋਕਾਂ ਦੀ ਸ਼ਨਾਖਤ ਤੇ ਇਲਾਜ ਲਈ ਜਿਲਾ ਪ੍ਰਸ਼ਾਸਨ ਨੇ ਘਰ-ਘਰ ਟੀਮਾਂ ਭੇਜ ਕੇ ਇਨਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਵਿਡ-19 ਦੇ ਖਤਰੇ ਤੋਂ ਬਚਣ ਲਈ ਅਤੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ, ਪੰਜਾਬ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ‘ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਸੀਂ ਪਰਿਵਾਰਕ ਮੈਂਬਰਾਂ ਨੂੰ ਵੱਧ ਤੋਂ ਵੱਧ ਸੁਰੱਖਿਅਤ ਕਰ ਸਕੀਏ। ਸਿਰਫ ਸਾਵਧਾਨੀ ਵਰਤ ਕੇ ਹੀ ਘਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਦਿਨ ਪ੍ਰਤੀ ਦਿਨ ਕਰੋਨਾ ਵਾਇਰਸ ਦੇ ਵੱਧ ਰਹੇ ਪੋਜਟਿਵ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ ਸਖਤੀ ਕੀਤੀ ਜਾ ਰਹੀ ਹੈ ਉਥੇ ਹੀ ਸਰਕਾਰ ਵੱਲੋਂ ਗੰਭੀਰ ਹੋ ਰਹੀ ਸਥਿਤੀ ਨੂੰ ਭਾਂਪਦੇ ਹੋਏ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਜ਼ਿਲਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤContinue Reading

ਬਠਿੰਡਾ ( ਮੀਡੀਆ ਬਿਊਰੋ ) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਲਈ ਜ਼ਿਲਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।ਜ਼ਿਲਾ ਬਾਲ ਸੁਰੱਖਿਆ ਅਫ਼ਸਰContinue Reading

ਨਾਭਾ ( ਤਰੁਣ ਮਹਿਤਾ ) ਪੁੱਡਾ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਨਾਭਾ ਸਬ ਡਵੀਜਨ ਵਿਖੇ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ, ਲੋੜਵੰਦਾਂ ਨੂੰ ਮੁਢਲੀਆਂ ਸਹੂਲਤਾਂ ਤੇ ਵਸਤਾਂ ਮੁਹੱਈਆ ਕਰਵਾਉਣ ਸਮੇਤ ਕਰਫਿਊੂ ਦੀ ਸਥਿਤੀ ਸਬੰਧੀਂ ਸਮੀਖਿਆ ਕੀਤੀ। ਐਸ.ਡੀ.ਐਮ. ਦਫ਼ਤਰ ਵਿਖੇ ਹੋਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਪੁਲਿਸ ਭਗਤ ਸਿੰਘ ਨਗਰ ਦੇ ਜੁਆਨ ਜ਼ਿਲ੍ਹੇ ਦੇ ਇਕੱਲੇ-ਕਹਿਰੇ ਬਜ਼ੁਰਗਾਂ ਲਈ ਸਰਬਣ ਪੁੱਤ ਬਣ ਕੇ ਉਭਰ ਰਹੇ ਹਨ। ਪਿੰਡ-ਪਿੰਡ ਜਾ ਕੇ ਉਨ੍ਹਾਂ ਬਜ਼ੁਰਗਾਂ ਜਿਹੜੇ ਜਾਂ ਤਾਂ ਆਪਣੇ ਪਰਿਵਾਰਾਂ ਦੇ ਵਿਦੇਸ਼ ਜਾਂ ਰੋਜ਼ਗਾਰ ਲਈ ਹੋਰਨਾਂ ਥਾਂਵਾਂ ’ਤੇ ਗਏ ਹੋਣ ਕਾਰਨ ਇਕੱਲੇ ਹਨ ਜਾਂ ਫ਼ਿਰ ਉਹContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਕਰਫਿਊ ਦੇ ਦਿਨ ਤੋਂ ਹੀ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਜਿਲੇ ਵਿਚ ਲੋਕਾਂ ਦੀਆਂ ਮੁਸ਼ਿਕਲਾਂ ਸੁਣਨ ਤੇ ਉਨਾਂ ਦਾ ਹੱਲ ਕਰਨ ਲਈ ਬਣਾਏ ਗਏ ਕੰਟਰੋਲ ਰੂਮ ਵਿਚ ਅਜੇ ਵੀ ਹਜ਼ਾਰ ਤੋਂ ਵੱਧ ਲੋਕ ਫੋਨ ਕਰਕੇ ਸਹਾਇਤਾ ਪ੍ਰਾਪਤ ਕਰ ਰਹੇ ਹਨ। ਕੰਟਰੋਲ ਰੂਮ 24Continue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅੰਨਤੋਦਿਆ ਅੰਨ ਯੋਜਨਾ (ਏ.ਏ.ਵਾਈ.) ਅਤੇ ਪਰੀਓਰਿਟੀ ਹਾਊਸ ਹੋਲਡ (ਪੀ.ਐਚ.ਐਚ.) ਨੂੰ ਕਣਕ ਅਤੇ ਦਾਲਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡContinue Reading