ਗਾਰਡੀਅਨਜ਼ ਆਫ਼ ਗਵਰਨੈਂਸ ਦਿਹਾਤੀ ਖੇਤਰਾਂ ਵਿੱਚ ਮਹੱਤਵਪੂਰਨ ਸੇਵਾਵਾਂ ਕਰ ਰਹੇ ਹਨ ਪ੍ਰਦਾਨ
ਐਸ ਏ ਐਸ ਨਗਰ ( ਬਿਊਰੋ ) “ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ ਅਤੇ ਖਾਸ ਕਰਕੇ ਦਿਹਾਤੀ ਖੇਤਰਾਂ ਵਿੱਚ ਵੱਡਮੁੱਲੀਆਂ ਸੇਵਾਵਾਂ ਦੇ ਰਹੇ ਹਨ।”ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਜੀ.ਓ.ਜੀ. ਦੇ ਜ਼ਿਲ੍ਹਾ ਪ੍ਰਧਾਨ ਬ੍ਰਿਗੇਡੀਅਰ ਮਨੋਹਰ ਸਿੰਘ ਨੇ ਦੱਸਿਆ ਕਿContinue Reading






























