Punjab (Page 394)

ਪਟਿਆਲਾ ( ਅਰਵਿੰਦਰ ਸਿੰਘ ) ਲਾਕਡਾਊਨ ਦੇ ਚੱਲਦਿਆਂ ਲੋੜਵੰਦ ਮਰੀਜਾਂ ਦੀ ਮਦਦ ਲਈ ਖੂਨਦਾਨ ਸੇਵਾ ਵਿਚ ਮੋਹਰੀ ਸੰਸਥਾ ਯੂਨੀਵਰਸਲ ਵੈਲਫੇਅਰ ਕਲੱਬ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਸੁਰੇਸ਼ ਅਣਖੀ ਪੜਾਓ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਡਾਕਟਰ ਜਸਪ੍ਰੀਤ ਕੌਰ ਵੱਲੋContinue Reading

ਪਟਿਆਲਾ ( ਅਰਵਿੰਦਰ ਸਿੰਘ ) ਦੁਨੀਆ ਭਰ ਵਿੱਚ ਫੈਲੇ ਕਰੋਨਾ ਵਾਇਰਸ ਕਾਰਣ ਹਰ ਵਰਗ ਦੇ ਲੋਕਾਂ ਨੂੰ ਭਾਰੀ ਮਾਰ ਝੇਲਣੀ ਪੈ ਰਹੀ ਹੈ। ਜਿਸ ਦੇ ਚਲਦਿਆ ਕਈ ਸਮਾਜ ਸੇਵੀ ਜਥੇਬੰਦੀਆਂ ਚੰਗੇ ਪਧਰ ਤੇ ਲੰਗਰ ਅਤੇ ਰਾਸ਼ਨ ਵੰਡ ਰਹੀਆਂ ਹਨ। ਇਸੇ ਤਹਿਤ ਤੁੰਗ ਨਾਥ ਯੂਥ ਸੇਵਾ ਦਲ ਨੇ ਨੂਰਖੇੜਿਆ, ਹੀਰਾ ਬਾਗ਼,Continue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਗਾਏ ਗਏ ਕਰਫਿਊ ਦੌਰਾਨ ਵੀ ਆਪਣੀ ਬੁਢਾਪਾ ਪੈਨਸ਼ਨ ਸਮੇਤ ਹੋਰ ਵਿੱਤੀ ਸਹਾਇਤਾ ਤਹਿਤ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਬਹੁਤ ਤੇਜੀ ਨਾਲ ਪੈਨਸ਼ਨ ਧਾਰਕਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਪਰ) ਸਕੀਮContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਕਿਸਾਨਾ ਦੇ ਹਾੜੀ ਦੇ ਰਝੇਮਿਆ ਦੀ ਦਾਸਤਾਨ ਅਸੀ ਦੂਹਰੀ ਮਾਰ ਝੱਲ ਰਹੇ ਹਾ ਰੱਬ ਅਤੇ ਸਰਕਾਰਾ ਅਗੇ ਇਕ ਲੱਤ ਤੇ ਖੱੜ ਕੇ ਕਰ ਰਹੇ ਹਾਂ ਅਰਦਾਸਾ ਕਿਹਾ ਕਿਸਾਨ ਪ੍ਰਗਟ ਸਿੰਘ ਕੋਟਦੁਨਾ ਬਰਨਾਲਾ ਪੰਜਾਬ ਨੇ ਆਪਣੀ ਜਵਾਨੀ ਸਾਡੀ ਟੀਮ ਨਾਲ ਪ੍ਰਗਟ ਸਿੰਘ ਸਿੱਧੂ ਨੇ ਹਾੜੀ ਰੁਝੇਵਿਆ ਦੀContinue Reading

ਧਨੌਲਾ (ਸੁਖਚੈਨ ਸਿੰਘ) ਅਜ਼ਾਦ ਪ੍ਰੈਸ ਕਲੱਬ ਦੇ ਪ੍ਰਧਾਨ ਸ ਬਲਵੰਤ ਸਿੰਘ ਸਿੱਧੂ ਨੇ ਆਪਣੇ ਇਕ ਬਿਆਨ ਰਾਂਹੀ ਮੰਗ ਕੀਤੀ ਹੈ ਕਿ ਜਿਸ ਤਰਾਂ ਦਿਲੀ ਸਰਕਾਰ ਤੇ ਪੰਜਾਬ ਸਰਕਾਰ ਨੇ ਪੁਲਸ ਅਤੇ ਡਾਕਟਰਾਂ ਤੇ ਹੋਰ ਮੁਲਾਜ਼ਮਾਂ ਦਾ ਵੀਮਾ ਤੇ ਹੋਰ ਸਹੂਲਤਾ ਦਿੱਤੀਆਂ ਹਨ ਇਸੇ ਤਰਾ ਲੌਕਡਾਉਂਨ ਵਿਚ ਸੇਵਾ ਕਰ ਰਹੇ ਇਨਾContinue Reading

ਪਟਿਆਲਾ (ਪਰਮਜੀਤ ਸਿੰਘ ਧੀਮਾਨ) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਨੂੰ ਇਕਾਂਤਵਾਸ ਬਣਾਏ ਜਾਣ ਦੀ ਪੇਸ਼ਕਸ਼ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਨਿਵਾਸ ਵਿਖੇ 3 ਪਰਵਾਸੀਆਂ ਨੂੰ ਇਕਾਂਤਵਾਸ ‘ਚ ਰੱਖਿਆContinue Reading

ਪਟਿਆਲਾ ( ਅਰਵਿੰਦਰ ਸਿੰਘ ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਸਬੰਧੀਂ ਹੁਕਮ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਸਲੰਮ ਬਸਤੀਆਂ ਤੇ ਸ਼ਹਿਰ ਦੀਆਂ ਹੋਰਨਾਂ ਕਲੋਨੀਆਂ ਵਿਖੇ ਲੋੜਵੰਦ ਮਹਿਲਾਵਾਂ ਤੇ ਬੱਚੀਆਂ ਨੂੰ ਸਰੀਰਕ ਸਵੱਛਤਾ ਲਈ ਨਗਰ ਨਿਗਮ ਪਟਿਆਲਾ ਵੱਲੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ 10 ਹਜ਼ਾਰ ਸੈਨਟਰੀ ਨੈਪਕਿਨContinue Reading

ਸ੍ਰੀ ਮੁਕਤਸਰ ਸਾਹਿਬ ( ਰਣਜੀਤ ਗਿੱਲ ) ਡਿਪਟੀ ਕਮਿਸਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਦੇਰ ਸ਼ਾਮ ਮੁਕਤਸਰ ਵਿੱਖੇ ਇੱਕ ਕਰੋਨਾ ਸੱਕੀ ਮਰੀਜ. ਦੀ ਹਾਂ ਪੱਖੀ ਰਿਪੋਰਟ ਆਉਣ ਦੀ ਪੁਸਟੀ ਕਰਦਿਆਂ ਕਿਹਾ ਕਿ ਜਿਲੇ ਵਿੱਚ ਪਾਏ ਗਏ ਪਹਿਲੇ ਮਰੀਜ ਨੂੰ ਜਿਲ੍ਹਾ ਪ੍ਰਸਾਸਨ ਵੱਲੋਂ ਪਿਛਲੇ ਇੱਕ ਹਫਤੇ ਤੋਂ ਹੀ ਇਕਾਂਤਵਾਸContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ’ਚ ਕਰਫ਼ਿਊ ਦੌਰਾਨ ਦੁਬਾਰਾ ਵਰਤੋਂ ’ਚ ਆਉਣ ਵਾਲੇ ਮਾਸਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਵੈ-ਸੇਵੀ ਗਰੁੱਪਾਂ ਪਾਸੋਂ 15 ਹਜ਼ਾਰ ਮਾਸਕ ਤਿਆਰ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆContinue Reading