Punjab (Page 395)

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਇੱਕ ਪਾਸੇ ਜਿੱਥੇ ਕੋਰੋਨਾ ਕਾਰਨ ਆਪਣਿਆ ਵੱਲੋਂ ਹੀ ਮ੍ਰਿਤਕ ਸਰੀਰਾਂ ਦੀ ਅੰਤਮ ਕਿਰਿਆ ਤੋਂ ਦੂਰ ਰਹਿਣ ਕਾਰਨ ਖੂਨ ਦੇ ਰਿਸ਼ਤਿਆਂ ਦੇ ਤਾਰ-ਤਾਰ ਹੋਣ ਦੀਆਂ ਖਬਰਾਂ ਆ ਰਹੀਆਂ ਹਨ, ਉੱਥੇ ਨਵਾਂਸ਼ਹਿਰ ਦੇ ਕੋਰੋਨਾ ਤੋਂ ਮੁਕਤ ਹੋਏ ਮਰੀਜ਼ ਜ਼ਿਲ੍ਹਾ ਸਿਵਲ ਹਸਪਤਾਲ ’ਚ ਆਪਣਿਆਂ ਦੇ ਠੀਕContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪੁਲਿਸ ਨੇ ਕਰਫ਼ਿਊ ਦੌਰਾਨ ਕੁੱਝ ਲੋਕਾਂ ਵੱਲੋਂ ਲੰਗਰ ਤਿਆਰ ਕਰਕੇ ਗਰੀਬ ਲੋਕਾਂ ਨੂੰ ਜਾਂ ਆਮ ਲੋਕਾਂ ਨੂੰ ਹਰ ਸ਼ਹਿਰਾਂ ਵਿਚ, ਪਿੰਡਾਂ ਅਤੇ ਗਲੀ ਮੁਹੱਲਿਆਂ ਵਿੱਚ ਵੰਡਣ ਦੌਰਾਨ ‘ਸਮਾਜਿਕ ਫ਼ਾਸਲੇ’ ਦੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਭਵਿੱਖ ਵਿਚ ਅਜਿਹੇ ਕਿਸੇ ਵੀ ਤਰ੍ਹਾਂ ਦਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਨੂੰ ਮਾਤ ਪਾ ਕੇ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਬੋਲਦਿਆਂ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਂਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਇੱਥੇ 18 ਮਰੀਜ਼ ਲਿਆਂਦੇContinue Reading

ਚੰਡੀਗੜ੍ਹ/ਸੰਗਰੂਰ (ਅਰਵਿੰਦਰ ਸਿੰਘ ) ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ-19 ਨਾਲ ਜੰਗ ਲੜ ਰਹੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ 8 ਮਰੀਜ਼ਾਂ ਦੇ ਸਿਹਤਯਾਬ ਹੋ ਕੇ ਨਿਕਲਣ ਨਾਲ ਵੱਡੀ ਸਫ਼ਲਤਾ ਮਿਲੀ ਹੈ । ਇਨ੍ਹਾਂ ਸਿਹਤਯਾਬ ਹੋਏ ਮਰੀਜ਼ਾਂ ’ਚ ਬਾਬਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ ਸਿਹਤਯਾਬ ਹੋ ਕੇ ਬਾਹਰ ਆਏ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਅਤੇ ਸਵ. ਬਾਬਾ ਬਲਦੇਵ ਸਿੰਘ ਪਠਲਾਵਾ ਦੇ ਸਪੁੱਤਰ ਫ਼ਤਿਹContinue Reading

ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ 200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਭਾਵੇਂ ਕਿ ਮੁੱਖContinue Reading

ਪਟਿਆਲਾ ( ਅਰਵਿੰਦਰ ਸਿੰਘ ) ਜਿੱਥੇ ਸਾਰਾ ਦੇਸ਼ ਕਰੋਨਾ ਵਿਰੁੱਧ ਜੰਗ ਲੜ ਰਿਹਾ ਹੈ ਉੱਥੇ ਕੁਛ ਅਦਾਰੇ ਸਫ਼ਾਈ ਦੇ ਨਾਂ ਤੇ ਠੇਕਾ ਮੁਲਾਜ਼ਮਾਂ ਨੂੰ ਕੰਮ ਤੇ ਆਉਣ ਦੇ ਆਦੇਸ਼ਾਂ ਦੀ ਧਮਕੀ ਭਰੀ ਵੀਡੀਓ ਜਾਰੀ ਕੀਤੀ ਹੈ। ਪ੍ਰਿੰਸੀਪਲ ਜੇ ਪੀ ਸਿੰਘ ਜ ਸਕੱਤਰ ਆਮ ਆਦਮੀ ਪਾਰਟੀ ਨੇ ਇੱਕ ਪ੍ਰੈਸ ਬਿਆਨ ਜਾਰੀContinue Reading

ਪਟਿਆਲਾ – ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਨਾਮ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਡਾ ਦਰਸ਼ਨ ਪਾਲ ਅਤੇ ਪੂਰੀ ਸੂਬਾ ਕਮੇਟੀ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਚ ਫਸੇ ਪੰਜਾਬ, ਭਾਰਤContinue Reading

ਪਟਿਆਲਾ (ਅਰਵਿੰਦਰ ਸਿੰਘ ) ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਿੱਥੇ ਬਹੁਤ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਸਹਿਯੋਗ ਦੇ ਰਹੀਆਂ ਹਨ ਉਥੇ ਹੀ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ 4 ਲੱਖ ਰੁਪਏContinue Reading