Punjab (Page 396)

ਪਟਿਆਲਾ ( ਅਰਵਿੰਦਰ ਸਿੰਘ )   ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਇਲਾਜ਼ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿੱਜੀ ਹਸਪਤਾਲਾਂ ਤੇ ਡਾਕਟਰਾਂ ਨੂੰContinue Reading

ਨਾਭਾ ( ਤਰੁਣ ਮਹਿਤਾ) ਪੂਰੀ ਦੁਨੀਆ ਕੋਰੋਨਾਂ ਵਾਇਰਸ ਦੀ ਮਹਾਮਾਰੀ ਨਾਲ ਜੂਝ ਰਹੀ ਹੈ ਤੇ ਦੇਸ਼ ਭਰ ਵਿੱਚ ਲਾਕ ਡਾਊਨ ਜਾਰੀ ਰੱਖਦੇ ਹੋਏ ਕਰਫਿਊ ਵੀ ਲਾਗੂ ਹੈ ਤੇ ਲੋਕ ਆਪਣੇ ਆਪਣੇ ਢੰਗ ਨਾਲ ਇਸ ਬਿਮਾਰੀ ਵਿੱਚ ਸਹਾਇਤਾ ਕਰਦੇ ਹੋਏ ਯੋਗਦਾਨ ਦੇ ਰਹੇ ਹਨ।  ਇਸੇ ਤਰਾਂ ਹਲਕਾ ਨਾਭਾ ਦੇ ਪਿੰਡ ਨਰਮਾਣਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹੇ ਦੀਆਂ ਮੰਡੀਆਂ ਚ 15 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੇ ਖਰੀਦ ਕਾਰਜਾਂ ਦੌਰਾਨ ਮੰਡੀਆਂਚ ਕੰਮ ਕਰਨ ਵਾਲੀ ਲੇਬਰ ਨੂੰ ਮਾਸਕ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਈਆ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸ਼ਾਮ ਜ਼ਿਲ੍ਹਾ ਅਧਿਕਾਰੀਆਂ ਦੀContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ )ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਪਿੰਡਾਂ `ਚ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵਲੋਂ ਦਿੱਤੀ ਜਾਂਦੀ ਬੁਢਾਪਾ, ਵਿਧਵਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ ਦੇ ਲਾਭਪਾਤਰੀਆਂ ਦੀ ਸਹੂਲਤ ਲਈ ਲਾਏ ਗਏ ਬੈਂਕਾਂ ਦੇ ਵਪਾਰਕ ਪ੍ਰਤੀਨਿੱਧਾ ਦਾ ਕੰਮ ਦਾ ਸਮਾਂ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪੁਲਿਸ ਦੀ ਐਸ ਬੀ ਐਸ ਨਗਰ ਪੁਲਿਸ ਹੈਲਪਿੰਗ ਹੈਂਡ ਸੰਸਥਾ ਵੱਲੋਂ ਅੱਜ ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ‘ਚ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ ਕੀਤਾ ਗਿਆ। ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਅੱਜ 130 ਦੇ ਕਰੀਬ ਸਫ਼ਾਈ ਸੇਵਕਾਂ ਨੂੰ ਉਨ੍ਹਾਂContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜੁਆਨ ਫ਼ਤਹਿ ਸਿੰਘ (35) ਪੁੱਤਰ ਬਾਬਾ ਸਵ. ਬਲਦੇਵ ਸਿੰਘ ਪਠਲਾਵਾ ਨੇ ਅੱਜ ਪਹਿਲੀ ਵਾਰ ਪੰਜਾਬ ਦੇ ਲੋਕਾਂ ਦੇ ਰੂ-ਬ-ਰੂ ਹੁੰਦੇ ਹੋਏ ਅਪੀਲ ਕੀਤੀ ਹੈ ਕਿ ਕੋਵਿਡ-19 ਦਾ ਮੁਕਾਬਲਾ ਘਰਾਂ `ਚContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਅੰਦਰ ਬੈਂਕਾਂ ਨੂੰ ਰੋਜ਼ਾਨਾ ਖੋਲ੍ਹਣ ਸਬੰਧੀਂ ਆਪਣੇ ਹੁਕਮਾਂ ‘ਚ ਸੋਧ ਕਰਦਿਆਂ ਪੁਰਾਣੇ ਹੁਕਮ ਲਾਗੂ ਕਰਕੇ ਬੈਂਕਾਂ ਨੂੰ ਕੇਵਲ ਹਫ਼ਤੇ ਦੇ ਦੋ ਦਿਨ ਘੱਟੋ-ਘੱਟ ਸਟਾਫ਼ ਨਾਲ ਹੀ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰੰਤੂ ਇਸContinue Reading

ਪਟਿਆਲਾ ( ਅਰਵਿੰਦਰ ਸਿੰਘ ) ਸੰਸਾਰ ਪੱਧਰ ‘ਤੇ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਆਈ ਬਿਪਤਾ ਦੇ ਸਮੇਂ ਜਿਥੇ ਸਰਕਾਰਾਂ ਵੱਲੋਂ ਆਪਣੇ ਪੱਧਰ ‘ਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੀ ਲੋੜਵੰਦਾਂ ਦਾ ਸਹਾਰਾ ਬਣਿਆ ਜਾ ਰਿਹਾ ਹੈ। ਹੁਣ ਇਸ ਮਹਾਂਮਾਰੀ ਤੋਂ ਬਚਾਅ ਲਈ ਅਤੇContinue Reading

ਪਟਿਆਲਾ ( ਅਰਵਿੰਦਰ ਸਿੰਘ ) ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ ਦੇਸ਼ ਭਰ ‘ਚ ਕੋਵਿਡ-19 ਕੋਰੋਨਾਵਾਇਰਸ ਕਰਕੇ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖ਼ੁਦ ਹੀ ਨੋਟਿਸ ਲੈਕੇ ਲੋਕਾਂ ਤੇ ਵਕੀਲਾਂ ਵੱਲੋਂ ਦਾਇਰ ਕੀਤੀਆਂ ਜਾਣ ਵਾਲੀਆਂ ਸਮਾਬੱਧ ਪਟੀਸ਼ਨਾਂ, ਅਰਜ਼ੀਆਂ, ਦਾਅਵੇ, ਅਪੀਲਾਂ ਤੇ ਹੋਰ ਪਰਸੀਡਿੰਗਜ਼ ਲਈ ਸਮਾ ਸੀਮਾਂ ਅਗਲੇ ਹੁਕਮਾਂ ਤੱਕContinue Reading

ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹੇ ਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਮਾਣਯੋਗ ਸੁਪਰੀਮContinue Reading