ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੈਂਦੇ ਸਮੂਹ ਕੋਲਡ ਸਟੋਰ ਖੁੱਲ੍ਹੇ ਰੱਖੇ ਜਾਣਗੇ-ਕੁਮਾਰ ਅਮਿਤ
ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਮੂਹ ਕੋਲਡ ਸਟੋਰ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਕਿਸਾਨਾਂ ਤੇ ਆਲੂ ਉਤਪਾਤਕਾਂ ਵੱਲੋਂ ਆਲੂਆਂ ਦੀContinue Reading






























