ਪੰਜਾਬ ਸਰਕਾਰ ਕਰਫ਼ਿਊ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ-ਵਿਧਾਇਕ ਅੰਗਦ ਸਿੰਘ
ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋ ਵਿਧਾਇਕ ਅੰਗਦ ਸਿੰਘ ਨੇ ਅੱਜ ਇੱਥੇ ਨਵਾਂਸ਼ਹਿਰ ਹਲਕਾ ਵਾਸੀਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਸਿਹਤ ਸੁਰੱਖਿਆ ਅਤੇ ਆਮ ਲੋੜਾਂContinue Reading






























