Punjab (Page 399)

ਖੰਨਾ (ਪਰਮਜੀਤ ਸਿੰਘ ਧੀਮਾਨ) : ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜਰ ਦੇਸ਼ ‘ਚ 21 ਦਿਨਾ ਦੇ ਲਾਕਡਾਊਨ (ਕਰਫਿਊ) ਦੇ 13ਵੇਂ ਦਿਨ ਵੀ ਖੰਨਾ ਸ਼ਹਿਰ, ਆਸ-ਪਾਸ ਦੇ ਇਲਾਕਿਆਂ ਅਤੇ ਪਿੰਡਾਂ ‘ਚ ਸੰਨਾਟਾ ਛਾਇਆ ਰਿਹਾ। ਇਸ ਦੌਰਾਨ ਜ਼ਰੂਰੀ ਵਸਤੂਆਂ ਦੀ ਸਪਲਾਈ ਕਰਨ ਵਾਲੇ ਵਾਹਨਾਂ ਦੀ ਸਪਲਾਈ ਨਿਰਵਿਘਨ ਜਾਰੀ ਰਹੀ। ਪੁਲਸContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੋਂ ਦੇ ਸਮਾਧੀ ਰੋਡ ਸਥਿਤ ਪਾਵਰਕਾਮ ਸਡ ਡਵੀਜ਼ਨ ਖੰਨਾ ਸਿਟੀ 01 ਦੇ ਦਫ਼ਤਰ ਅੱਗੇ ਬਿਜਲੀ ਕਾਮਿਆਂ ਨੇ ਸੂਬਾਈ ਕਮੇਟੀਆਂ ਦੇ ਸੱਦੇ ‘ਤੇ ਕੋਰੋਨਾ ਵਾਇਰਸ ਦੀ ਆੜ ਵਿਚ ਪਾਵਰਕਾਮ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ 40 ਫੀਸਦੀ ਕਟੌਤੀ ਕਰਨ ਦੇ ਵਿਰੋਧ ਵਿਚ ਗੇਟ ਰੈਲੀ ਕਰਕੇ ਪੰਜਾਬ ਸਰਕਾਰContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਹਿਲੇ ਕੋਵਿਡ-19 ਪੀੜਿਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ ’ਚੋਂ ਇੱਕ ਫ਼ਤਿਹ ਸਿੰਘ (35) ਦਾ ਕੱਲ੍ਹ ਦੋ ਹਫ਼ਤਿਆਂ ਬਾਅਦ ਲਿਆ ਗਿਆ ਟੈਸਟ ਨੈਗੇਟਿਵ ਆਇਆ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਐਂਡਰਾਇਡ ਅਤੇ ਆਈ ਫ਼ੋਨ ਮੋਬਾਇਲਾਂ ’ਤੇ ਡਾਊਨਲੋਡ ਹੋ ਸਕਣ ਵਾਲੀ ‘ਕੋਵ ਪੰਜਾਬ’ ਐਪ ਹੁਣ ਕਰਫ਼ਿਊ ਦੌਰਾਨ ਘਰਾਂ ’ਚ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਡਾਕਟਰੀ ਸਲਾਹ ਵੀ ਮੁੱਹਈਆ ਕਰਵਾਏਗੀ।ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਹ ਜਾਣਕਾਰੀ ਦਿੰਦਿਆਂContinue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਸੇਵਾ ਦੇ ਖੇਤਰ ‘ਚ ਪੂਰੀ ਦੁਨੀਆਂ ਅੰਦਰ ਨਿਰੰਤਰ ਵੱਡੇ ਕਾਰਜ ਕਰ ਰਹੀ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਡਾ.ਐੱਸ.ਪੀ.ਸਿੰਘ ਉਬਰਾਏ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਟਾਂਡਾ ਦੇ ਪ੍ਰਸ਼ਾਸਨ ਨੂੰ 2-2 ਵੈਂਟੀਲੇਟਰ ਦਿੱਤੇ ਹਨ। ਜਿਸ ਸਦਕਾContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ ) -ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋੜਵੰਦਾਂ ਨੂੰ ਘਰਾਂ ਵਿਚ ਹੀ ਜ਼ਰੂਰੀ ਵਸਤਾਂ ਪਹੁੰਚਾ ਕੇ ਬਾਜ਼ਾਰਾਂ ਤੇContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਿਵਲ ਹਸਪਤਾਲ ਨਵਾਂਸ਼ਹਿਰ ’ਚ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਦੇ ਇਲਾਜ ’ਚ ਲੱਗੀ ਮੈਡੀਕਲ ਟੀਮ ਦਾ ਹਿੱਸਾ ਡਾ. ਗੁਰਪਾਲ ਕਟਾਰੀਆ (ਐਮ ਡੀ ਮੈਡੀਸਨ) ਦੀ ਧੀ ਵਾਨੀਆ ਕਟਾਰੀਆ ਨੂੰ ਆਪਣੇ ਪਿਤਾ ਦੇ ਪੇਸ਼ੇ ’ਤੇ ਪੂਰਾ ਮਾਣ ਮਹਿਸੂਸ ਹੋ ਰਿਹਾ ਹੈ। 10 ਵੀਂ(ਦੱਸਵੀਂ)Continue Reading

ਨਾਭਾ (ਤਰੁਣ ਮਹਿਤਾ) ਕੋਰੋਨਾ ਦੀ ਮਾਹਮਾਰੀ ਨੂੰ ਦੇਖਦਿਆਂ ਹੋਏ ਸ਼ਹਿਰ ਦੇ ਮੁੱਖ ਨਾਲੇ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਵਿਚ ਕਮੀ ਨੂੰ ਵੇਖਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖੁਦ ਮੌਕੇ ਤੇ ਪਟਿਆਲਾ ਗੇਟ ਇਲਾਕੇ ਵਿੱਚ ਪਹੁੰਚੇ।ਜਿੱਥੇ ਉਨ੍ਹਾਂ ਨੇ ਨਿਕਾਸੀ ਦੇ ਪ੍ਰਬੰਧਾਂContinue Reading

ਨਾਭਾ ( ਤਰੁਣ ਮਹਿਤਾ) ਕਰਫਿਉ ਦੀ ਉਲੰਘਨਾਂ ਕਰਦੇ ਹੋਏ ਨਾਭਾ ਦੇ ਰਣਜੀਤ ਨਗਰ ਨੇੜੇ ਰੇਲਵੇ ਫਾਟਕ ਵਿਖੇ  ਬੀਤੀ ਰਾਤ ਤਕਰੀਬਨ 11ਵਜੇ ਸ਼ਰਾਬ ਦਾ ਠੇਕਾ ਖੁਲਾ ਪਾਇਆ ਗਿਆ ਅਤੇ ਠੇਕੇ ਦਾ ਕਰਿੰਦਾ ਠੇਕੇ ਦੇ ਅੰਦਰ ਮੋਜੂਦ ਸੀ। ਇਸ ਮੌਕੇ ਤੇ ਸਖਤ ਕਾਰਵਾਈ ਕਰਦਿਆਂ ਸੂਬਾ ਸਿੰਘ ਉਪ ਮੰਡਲ ਮੈਜਿਸਟ੍ਰੇਟ ਨਾਭਾ ਵੱਲੋਂ ਐਸ.ਐਚ.ਓ Continue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੱਗੇ ਕਰਫ਼ਿਊ ਦੇ ਮੱਦੇਨਜ਼ਰ ਮਹਿਲਾਵਾਂ ਨੂੰ ਸੈਨੇਟਰੀ ਪੈਡਜ਼ ਦੀ ਮੁਸ਼ਕਿਲ ਨਾ ਬਣਨ ਦੇਣ ਲਈ ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਵੱਲੋਂ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਦੋ ਹੈਲਪਲਾਈਨ ਨੰਬਰ 9645507474, 9645276499 ਜਾਰੀ ਕੀਤੇContinue Reading