Punjab (Page 40)

ਤਰਨਤਾਰਨ, ਮੀਡੀਆ ਬਿਊਰੋ: ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਪੀਏ ਬਣ ਕੇ ਐੱਨਆਰਆਈ ਕੋਲੋਂ ਇਕ ਕਰੋੜ ਰੁਪਏ ਦੀ ਮੰਗ ਕਰਨ ਅਤੇ ਹਥਿਆਰ ਲੈਣ ਦੀ ਗੱਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਵਿਅਕਤੀ ਵਿਦੇਸ਼ ਭੱਜ ਗਿਆ ਹੈ। ਇਹ ਖੁਲਾਸਾ ਥਾਣਾ ਸਿਟੀ ਤਰਨਤਾਰਨ ਦੀ ਪੁਲਿਸContinue Reading

ਡਿਊਟੀ ਦੌਰਾਨ ਵਾਪਰਿਆ ਸੜਕ ਹਾਦਸਾ ਬਲਾਚੌਰ, ਮੀਡੀਆ ਬਿਊਰੋ: ਬਲਾਚੌਰ ਦੇ ਬਲਾਕ ਸੜੋਆ ਅਧੀਨ ਪੈਂਦੇ ਪਿੰਡ ਧਰਮਪੁਰ ਦੇ ਵਸਨੀਕ ਧਰਮਿੰਦਰ ਸਿੰਘ ਪੁੱਤਰ ਦਰਸ਼ਨ ਲਾਲ ਜੋ ਅਸਾਮ ‘ਚ ਕਾਂਸਟੇਬਲ ਡਰਾਈਵਰ ਵਜੋਂ ਆਪਣੀ ਡਿਊਟੀ ਨਿਭਾ ਰਹੇ ਸਨ। ਧਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਏ। ਜੱਦੀ ਪਿੰਡ ਧਰਮਪੁਰ ਦੇ ਸ਼ਮਸ਼ਾਨਘਾਟ ਵਿੱਚContinue Reading

ਜਲੰਧਰ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਨੇ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਪੰਜ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਦੌਰਾਨ ਵਿਰੋਧੀ ਧਿਰ ਕੁਝ ਉਮੀਦਵਾਰਾਂ ‘ਤੇ ਹਮਲੇ ਕਰ ਰਹੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ:  ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ‘ਚ 10 ਵਿਧਾਇਕ ਸ਼ਾਮਲ ਕੀਤੇ ਹਨ। ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦਾ ਗ੍ਰਹਿ ਵਿਭਾਗ ਖੁਦ ਸੰਭਾਲਣਗੇ। ਵਿੱਤ ਵਿਭਾਗ ਦੀ ਅਗਵਾਈ ਹਰਪਾਲ ਚੀਮਾ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ,Continue Reading

ਲੁਧਿਆਣਾ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਹਰ ਰੋਜ਼ ਸਵੇਰ ਤੋਂ ਲੈ ਕੇ ਰਾਤ ਦੇ ਗਿਆਰਾਂ ਵਜੇ ਤੱਕ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਜਿਹਨਾਂ ਵਿੱਚੋ ਕਈਆਂ ਦਾ ਮੌਕੇ ‘ਤੇContinue Reading

ਜਲੰਧਰ, ਮੀਡੀਆ ਬਿਊਰੋ: ਜੀਆਰਪੀ ਨੇ ਜਲੰਧਰ ਦੇ ਡੀਏਵੀ ਕਾਲਜ ਨੇੜੇ ਰੇਲਵੇ ਲਾਈਨ ‘ਤੇ ਬੈਠੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸਾਰੇ ਲੋਕ ਨੇੜੇ ਦੀ ਫੈਕਟਰੀ ‘ਚ ਕੰਮ ਕਰਦੇ ਹਨ। ਲੋਕਾਂ ਨੇ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਰੇਲਵੇ ਲਾਈਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ (SAD) ਦੇ ਮੀਤ ਪ੍ਰਧਾਨ ਹਰਚਰਨ ਬੈਂਸ (Harcharan Bains) ਨੇ ਕਿਹਾ ਕਿ ਰਾਜ ਸਭਾ ਦੀ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਹਿਲੀ ਪ੍ਰੀਖਿਆ ਦੀ ਘੜੀ ਹੈ। ਬੈਂਸ ਨੇ ਟਵੀਟ ਕਰ ਕੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਭਗਵੰਤ ਮਾਨ ਪੰਜਾਬੋਂ ਬਾਹਰ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨContinue Reading