Punjab (Page 402)

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਨਵਾਂਸ਼ਹਿਰ ਸਬ ਡਵੀਜ਼ਨ ਦੇ ਪੇਂਡੂ ਤੇ ਸ਼ਹਿਰੀ ਇਲਾਕਿਆਂ ’ਚ ਕਰਫ਼ਿਊ ਦੌਰਾਨ ਰਾਹਤ ਕਾਰਜਾਂ ’ਚ ਲੱਗੀਆਂ ਸਮੂਹ ਸੰਸਥਾਂਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਪ੍ਰੋਗਰਾਮ ‘ਨੋ ਵਨ ਸਲੀਪ ਹੰਗਰੀ’ ਪ੍ਰੋਗਰਾਮ ਤਹਿਤContinue Reading

ਪਟਿਆਲਾ (ਅਰਵਿੰਦਰ ਸਿੰਘ ) ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਅੰਦਰ ਲੋੜਵੰਦਾਂ ਦੀ ਮਦਦ ਕਰਨ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸ਼ਿਦਤ ਨਾਲ ਯਤਨ ਕਰ ਰਿਹਾ ਹੈ ਉਥੇ ਹੀ ਵੱਡੀ ਗਿਣਤੀ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਸਮੇਤ ਆਮ ਲੋਕContinue Reading

ਪਟਿਆਲਾ (ਅਰਵਿੰਦਰ ਸਿੰਘ ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਮਨੁੱਖਤਾ ਦੀ ਭਲਾਈ ਨੂੰ ਧਿਆਨ ‘ਚ ਰੱਖਦਿਆਂ ਪਟਿਆਲਾ ਦੇ ਪ੍ਰਸਿੱਧ ਤੇ ਪ੍ਰਾਚੀਨ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਕਪਾਟ ਬੰਦ ਕਰਨ ਅਤੇ ਗੁਰਦੁਆਰਾ ਦੁੱਖ ਨਿਵਾਰਨContinue Reading

ਪਟਿਆਲਾ ( ਅਰਵਿੰਦਰ ਸਿੰਘ ) ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ 23 ਮਾਰਚ ਨੂੰ ਲਗਾਏ ਗਏ ਕਰਫਿਊ ਦੌਰਾਨ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ ਅਤੇ ਦਵਾਈਆਂ ਦੀ ਸਪਲਾਈContinue Reading

ਸੰਗਰੂਰ/ ਪਟਿਆਲਾ (ਅਰਵਿੰਦਰ ਸਿੰਘ) ਵਿਸ਼ਵ ਪਧਰ ਤੇ ਫੈਲ ਰਹੀ ਮਹਾਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਸੰਗਰੂਰ ਜਿਲ੍ਹੇ ਦਾ ਪਿੰਡ ਤਕੀਪੁਰ ਅੱਜ ਰਾਤ ਤੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਨੇਕ ਉਪਰਾਲੇ ਵਿੱਚ ਪਿੰਡ ਦੀ ਪੰਚਾਇਤ, ਪੰਚ , ਨੰਬਰਦਾਰ, ਅਤੇ ਹੋਰ ਕਈ ਸਮਾਜ ਸੇਵੀ ਲੋਕਾਂ ਵਲੋਂ ਸਾਂਝੇ ਤੌਰ ਤੇContinue Reading

ਪਟਿਆਲਾ  ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਸਬੰਧੀ ਵਿੱਢੀ ਗਈ ਲੜਾਈ ਵਿੱਚ ਯੋਗਦਾਨ ਪਾਉਂਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਆਪਣੇ ਮੁਲਾਜ਼ਮਾਂ ਦੀ ਇੱਕ-ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ । ਸ਼੍ਰੀ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ‘ਤੇ 21 ਹਜ਼ਾਰ ਦੀ ਰਾਸ਼ੀ ਮੁੱਖContinue Reading

ਪਟਿਆਲਾ ( ਅਰਵਿੰਦਰ ਸਿੰਘ )ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਅਤੇ ਦੇਸ਼ ਵਿਆਪੀ ਲਾਕਡਾਊਨ ਦੌਰਾਨ ਪੰਜਾਬ ਭਰ ਦੀਆਂ ਗਊਸ਼ਾਲਾਵਾਂ ਤੇ ਕੈਟਲ ਪੌਂਡਜ ਆਦਿ ਵਿੱਚ ਪਸ਼ੂਧਨ ਲਈ ਚਾਰਾ ਤੇ ਸਿਹਤ ਸਹੂਲਤਾਂ ਨਿਰਵਿਘਨ ਪਹੁੰਚਾਏ ਜਾਣ ਲਈ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਮੁੱਖ ਮੰਤਰੀContinue Reading

ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਾਇਨਾਤ ਭਾਈ ਕਰਤਾਰ ਸਿੰਘ ਦੇ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਕਰਤਾਰ ਸਿੰਘ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾContinue Reading

ਸਮੁੱਚੇ ਪੰਜਾਬ ਵਿਚੋਂ ਆਏ ਇਹ ਪ੍ਰਵਾਸੀ ਪੰਜਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੋਏ ਰਵਾਨਾ ਅੰਮ੍ਰਿਤਸਰ, 31 ਮਾਰਚ ( ਏ-ਆਰ. ਆਰ. ਐੱਸ. ਸੰਧੂ ) ਮਲੇਸ਼ੀਆ ਵਿਚ ਰਹਿੰਦੇ ਪ੍ਰਵਾਸੀ ਪੰਜਾਬੀ ਜੋ ਕਿ ਕੋਰੋਨਾ ਦੇ ਫੈਲਣ ਤੋਂ ਪਹਿਲਾਂ ਪੰਜਾਬ ਆਪਣੇ ਰਿਸ਼ਤੇਦਾਰਾਂ ਦੇ ਵਿਆਹ-ਸਮਾਗਮਾਂ ਵਿਚ ਸ਼ਾਮਿਲ ਹੋਣ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਤ ਵੱਖ-ਵੱਖContinue Reading

15 ਜੂਨ ਤੱਕ ਜਾਰੀ ਰਹੇਗੀ ਖ੍ਰੀਦ ਪ੍ਰੀਕ੍ਰਿਆ ਚੰਡੀਗੜ੍ਹ, ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂContinue Reading