ਜ਼ਿਲ੍ਹਾ ਹੈਡਕੁਆਰਟਰ ਨਵਾਂਸ਼ਹਿਰ ਦੀ ਸਬਜ਼ੀ ਮੰਡੀ ’ਚ ਸਬਜ਼ੀਆਂ ਦੇ ਭਾਅ ਅਸਮਾਨੀਂ ਛੂਹਣ ਤੋਂ ਰੋਕਣ ਲਈ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਡਟੇ
ਨਵਾਂ ਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਤੋਂ ਬਾਅਦ ਸਬਜ਼ੀ ਮੰਡੀ ’ਚ ਸਬਜ਼ੀਆਂ ਦੇ ਭਾਅ ਸਥਿਤ ਰੱਖਣ ਲਈ ਅਧਿਕਾਰੀਆਂ ਦੇ ਨਾਲ-ਨਾਲ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਵੀ ਡਟ ਗਏ ਹਨ। ਪਿਛਲੇ ਕਈ ਦਿਨਾਂ ਤੋਂ ਸ੍ਰੀContinue Reading






























