Punjab (Page 404)

ਟੌਹੜਾ/ਪਟਿਆਲਾ – ( ਅਰਵਿੰਦਰ ਸਿੰਘ ) ਪੰਜਾਬ ਦੇ ਜੰਗਲਾਤ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਭ ਲਈ ਪ੍ਰੇਰਣਾ ਸਰੋਤ ਹੈ ਜਿੰਨਾਂ ਦਾ ਸਾਰਾ ਜੀਵਨ ਸਮਾਜ ਦੀ ਭਲਾਈ ਲਈ ਗੁਜ਼ਰਿਆ। ਸ.Continue Reading

ਚੰਡੀਗੜ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਸ੍ਰੀ ਆਸ਼ੂ ਨੇ ਕਿਹਾContinue Reading

ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਰੈਡ ਕਰਾਸ ਪਟਿਆਲਾ ਨੇ ਲੋੜਵੰਦਾਂ ਦੀ ਬਾਂਹ ਫੜਦਿਆਂ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਦੇ ਨਾਲ ਰੋਜ਼ਾਨਾ ਹਜ਼ਾਰਾਂ ਹੀ ਲੋੜਵੰਦਾਂ ਨੂੰ ਖਾਣਾ ਖੁਆਉਣ ਦਾ ਬੀੜਾ ਉਠਾਇਆ ਹੈ। ਰੈਡ ਕਰਾਸ ਦੇ ਵਲੰਟੀਅਰ ਪੂਰੀ ਸਵੱਛਤਾ ਦੇContinue Reading

ਲੌਕਡਾਊਨ ਨੂੰ ਲਾਗੂ ਕਰਵਾਉਣ ਲਈ ਫੀਲਡ ਵਿੱਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ –  ਡੀ.ਜੀ.ਪੀ. ਦਿਨਕਰ ਗੁਪਤਾ ਦੇ ਦੱਸਣ ਮੁਤਾਬਿਕ ਪੁਲੀਸ ਟੀਮਾਂ ਰਾਹਤ ਕਾਰਜਾਂ ਵਿੱਚ ਵੀ ਨਿਰੰਤਰ ਜੁਟੀਆਂ ਹੋਈਆਂ ਹਨ ਅਤੇ ਲੋੜਵੰਦਾਂ ਅਤੇ ਗਰੀਬਾਂ ਤੱਕ ਰਾਸ਼ਨ ਤੇ ਹੋਰ ਜ਼ਰੂਰੀ ਵਸਤਾਂ ਪਹੁੰਚਾ ਰਹੀਆਂ ਹਨ। ਹੁਣ ਤੱਕ 1.42 ਕਰੋੜ ਤਿਆਰ ਤੇ ਸੁੱਕਾ ਭੋਜਨ ਪਰਵਾਸੀContinue Reading

ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਡੀ ਡੀ ਪੀ ਓ ਨਾਲ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਪੰਜਾਬ ਦੇ ਪਿੰਡਾਂ ’ਚ ਕੋਵਿਡ-19 ਰੋਕਥਾਮ ਨੂੰ ਲੈ ਕੇ ਲੋਕਾਂ ’ਚ ਇੱਕ ਮੀਟਰ ਦੇ ਫ਼ਾਸਲੇ ਨੂੰ ਲਾਗੂ ਕਰਨ ਵਿੱਚ ਹੁਣ ਪੰਚਾਇਤਾਂ ਜ਼ਿੰਮੇਂਵਾਰੀ ਨਿਭਾਉਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀਆਂContinue Reading

ਹੁਣ ਤੱਕ 1500 ਤੋਂ ਵਧੇਰੇ ਘਰਾਂ ’ਚ ਲੋਕਾਂ ਦੀ ਦਵਾਈਆਂ ਦੀ ਮੰਗ ਕਰ ਚੁੱਕੇ ਨੇ ਪੂਰੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਰਹੱਦਾਂ ’ਤੇ ਸੇਵਾ ਕਰਨ ਬਾਅਦ ਪੰਜਾਬ ’ਚ ‘ਗਾਰਡੀਅਨਜ਼ ਆਫ਼ ਗਵਰਨੈਂਸ’ ਵਜੋਂ ਸੇਵਾਵਾਂ ਦੇ ਰਹੇ ਸਾਬਕਾ ਸੈਨਿਕ ਆਪਣੀ ਰਾਸ਼ਟਰ ਪ੍ਰਤੀ ਜ਼ਿੰਮੇਂਵਾਰੀ ਨੂੰ ਕੋਵਿਡ-19 ਦੀ ਰੋਕਥਾਮ ਲਈ ਲੱਗੇ ਕਰਫ਼ਿਊContinue Reading

28 ਐਸੋਸੀਏਟ ਪ੍ਰੋਫ਼ੈਸਰ, ਲੈਕਚਰਾਰ ਤੇ ਨਰਸਿੰਗ ਟਿਊਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਵੈ-ਇੱਛਾ ਨਾਲ ਕਰਦੇ ਨੇ ਡਿਊਟੀ ਬੰਗਾ ( ਏ-ਆਰ. ਆਰ. ਐੱਸ. ਸੰਧੂ )- ਡਾਕਟਰਾਂ ਨੂੰ ਰੱਬ ਦਾ ਖਿਤਾਬ ਦੇਣ ਵਾਲੇ ਲੋਕਾਂ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ‘ਚ ਸੱਚ-ਮੁੱਚ ਹੀ ਮੈਡੀਕਲ ਕਿੱਤੇ ਨਾਲ ਜੁੜੇ ਪੇਸ਼ੇਵਰ ਰੱਬContinue Reading

ਮੋਹਾਲੀ – ਕੋਰੋਨਾ ਵਾਹਿਰਸ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਲਾਕਡਾਊਨ/ਕਰਫ਼ਿਊ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ (ਸਿਰਫ ਪ੍ਰੋਯੋਗੀ), ਪੰਜਵੀਂContinue Reading

ਚੰਡੀਗੜ੍ਹ, 30 ਮਾਰਚ ਕੋਵਿਡ-19 ਨਾਲ ਨਜਿੱਠਣ ਲਈ ਵਿੱਢੇ ਸੰਘਰਸ਼ ਨੂੰ ਜੰਗੀ ਪੱਧਰ ਤੱਕ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਸਾਰੀਆਂ ਸਰਹੱਦਾਂ ਸੀਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੂਬੇ ਵਿੱਚ ਲੱਗੇ ਕਰਫ਼ਿਊ ਨੂੰ ਵੀ 14 ਅਪਰੈਲ ਤੱਕ ਵਧਾ ਦਿੱਤਾ ਹੈ। ਮੁੱਖContinue Reading

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਿੱਚ ਲੋੜਵੰਦਾਂ ਦੀ ਮੱਦਦ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਰਤਣ ਲਈ ਅਧਿਕਾਰਤ ਕਰਨ ਤੋਂ ਇਕ ਦਿਨ ਬਾਅਦ ਸ਼ਨੀਵਾਰ ਨੂੰ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਸ਼ਹਿਰੀ ਗਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮੱਦਦ ਅਤੇ ਗਊਸ਼ਾਲਾਵਾਂ ਵਾਸਤੇ ਚਾਰੇ ਦੀContinue Reading