Punjab (Page 406)

ਰੇਹੜੀਆਂ ’ਤੇ ਰੇਟ ਲਿਸਟਾਂ ਲਵਾਉਣ ਦੀ ਹਦਾਇਤ ਵੱਧ ਪੈਸੇ ਵਸੂਲਣ ਵਾਲਿਆਂ ’ਤੇ ਪਰਚੇ ਦਾ ਆਦੇਸ਼ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹੇ ’ਚ ਕੋਵਿਡ-19 ਰੋਕਥਾਮ ਤਹਿਤ ਲਾਏ ਕਰਫ਼ਿਊ ਦੌਰਾਨ ਲੋਕਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਤੋਂ ਸਬਜ਼ੀਆਂ ਦੇ ਮਨਮਰਜ਼ੀ ਦੇ ਪੈਸੇ ਵਸੂਲਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂContinue Reading

ਜ਼ਿਲ੍ਹੇ ’ਚ ਹੁਣ ਤੱਕ 361 ਸੈਂਪਲਾਂ ’ਚੋਂ 309 ਨੈਗੇਟਿਵ, 30 ਦੀ ਰਿਪੋਰਟ ਪੈਂਡਿੰਗ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ-19 ਦੀ ਰੋਕਥਾਮ ’ਚ ਜ਼ਿਲ੍ਹੇ ’ਚ ਚੱਲ ਰਹੇ ਜ਼ਮੀਨੀ ਪੱਧਰ ਦੇ ਯਤਨਾਂ ’ਚ ਜ਼ਿਲ੍ਹੇ ਦਾ ਇੰਟੈਗ੍ਰੇਟਿਡ ਡਿਜ਼ੀਜ਼ ਸਰਵੇਲੈਂਸ ਪ੍ਰੋਗਰਾਮ ਸੈੱਲ (ਆਈ ਡੀ ਐਸ ਪੀ) ਸਭ ਤੋਂ ਮਹੱਤਵਪੂਰਣ ਯੋਗਦਾਨ ਪਾ ਰਿਹਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਐਮ ਐਲ ਏ ਅੰਗਦ ਸਿੰਘ ਨੇ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾਂਵਾਂ ਤੇ ਲੋਕਾਂ ਦੀ ਮੱਦਦ ਨਾਲ ਡਾ. ਆਸਾਨੰਦ ਆਰੀਆ ਸਕੂਲ ਵਿਖੇ ਅਤੇ ਸਨੇਹੀ ਮੰਦਰ ਕਮੇਟੀ ਵੱਲੋਂ ਮੰਦਰ ਵਿਖੇ ਲੋੜਵੰਦ ਲੋਕਾਂ ਲਈ ਤਿਆਰ ਕੀਤੇ ਜਾ ਰਹੇ ਲੰਗਰ ਅਤੇ ਰਾਸ਼ਨ ਲਈ ਇੱਕ-ਇੱਕContinue Reading

ਜਰੂਰਤਮੰਦਾ ਦੀ ਸੇਵਾ ਹੀ ਸਭ ਤੋ ਉਤਮ ਸੇਵਾ ਹੈ,ਸਾਰੀਆ ਨੂੰ ਮਿੱਲਜੁਲ ਕੇ ਸੇਵਾ ਕਰਨੀ ਚਾਹੀਦੀ ਹੈ :-ਅਮਰਦੀਪ ਖੰਨਾ ਨਾਭਾ (ਤਰੁਣ ਮਹਿਤਾ) ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋ ਬੱਚਣ ਲਈ ਪੰਜਾਬ ਸਰਕਾਰ ਵਲੋ ਕਰਫਿਊ ਲਗਾਇਆ ਗਿਆ ਹੈ । ਜਿਸ ਦੇ ਕਾਰਨ ਦੇਸ਼ ਦਾ ਹਰ ਵਿਅਕਤੀ ਆਪਣੇਂ ਘਰਾਂ ਅੰਦਰ ਬੰਦ ਹਨ। ਅਤੇ ਹਰContinue Reading

ਨਾਭਾ (ਤਰੁਣ ਮਹਿਤਾ) ਕੋਰੋਨਾ ਵਾਇਰਸ ਨੂੰ ਲੈ ਕੇ ਸਾਰੇ ਪੰਜਾਬ  ਵਿੱਚ ਕਰਫਿਊ  ਲਗਾਤਾਰ ਜਾਰੀ ਹੈ। ਅੱਜ ਇਥੇ ਪ੍ਰਸ਼ਾਸਨ ਨਾਭਾ ਵੱਲੋਂ ਸੂਬਾ ਸਿੰਘ ਐਸਡੀਐਮ ਨਾਭਾ ਦੀ ਅਗਵਾਈ ਵਿੱਚ  ਸ਼ਹਿਰ ਦੇ ਇੱਕ ਸਲੰਮ ਏਰੀਏ ਵਿੱਚ ਜਿੱਥੇ ਕਿ ਪ੍ਰਵਾਸੀ ਮਜ਼ਦੂਰ ਆਪਣਾ ਰੰਗ ਰੋਗਨ ਅਤੇ ਫੈਕਟਰੀਆਂ ਵਿੱਚ ਕੰਮ ਕਰਕੇ ਗੁਜ਼ਾਰਾ ਕਰਦੇ ਹਨ। ਇਹ ਸਾਰੇContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਵਿਡ-19 ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ਅਤੇ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤਾ ਗਿਆ ਮੁੱਖ ਕੰਟਰੋਲ ਰੂਮ ਸਫ਼ਲਤਾ ਪੂਰਵਕ ਕੰਮ ਕਰਦੇ ਹੋਏContinue Reading

ਮੋਹਾਲੀ – ਕੋਰੋਨਾ ਵਾਹਿਰਸ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਲਾਕਡਾਊਨ/ਕਰਫ਼ਿਊ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ (ਸਿਰਫ ਪ੍ਰੋਯੋਗੀ), ਪੰਜਵੀਂContinue Reading

ਪਟਿਆਲਾ ( ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਫ਼ਿਊ ਦੌਰਾਨ ਲੋਕਾਂ ਨੂੰ ਗੈਸ ਸਪਲਾਈ ‘ਚ ਕਿਸੇ ਕਿਸਮ ਦੀ ਦਿੱਕਤContinue Reading

ਕਿਹਾ ਨਹੀਂ ਮਿਲ ਰਹੀ ਰੋਟੀ ਪਾਣੀ ਤੇ ਰਹਿਣ ਦਾ ਕੋਈ ਠਿਕਾਣਾ ਲੁਧਿਆਣਾ (ਰਾਜਿੰਦਰ ਅਰੋੜਾ) ਕਰੋਨਾ ਵਾਇਰਸ ਤੇ ਚੱਲਦੇ ਹਾਂ ਪੂਰੇ ਭਾਰਤ ਨੂੰ ਲੱਖ ਡਾਊਨ ਕਰ ਦਿੱਤਾ ਹੈ ਜਿਸ ਕਾਰਨ ਸੜਕੀ ਆਵਾਜਾਈ ਰੇਲ ਆਵਾਜਾਈ ਅਤੇ ਭੜਾਨਾ ਆਦਿ ਵੀ ਬੰਦ ਕਰ ਦਿੱਤੀਆਂ ਨੇ ਲੁਧਿਆਣਾ ਦੇ ਵਿੱਚ ਵੱਡੀ ਤਦਾਦ ‘ਚ ਯੂ.ਪੀ ਬਿਹਾਰ ਤੋਂContinue Reading

ਨਾਭਾ 29 ਮਾਰਚ (ਤਰੁਣ ਮਹਿਤਾ) ਵਿਸ਼ਵ ਭਰ ਵਿੱਚ ਚੱਲ ਰਹੀ ਮਹਾਂਮਾਰੀ ਕਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ 37 ਕੈਦੀ ਰਿਹਾਅ ਕਰ ਦਿੱਤੇ ਗਏ । ,ਇਹ ਸਾਰੇ ਅੰਡਰ ਟਰਾਇਲ ਹਨ। ਜੇਲ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ 45 ਕੈਦੀਆਂ ਦੀContinue Reading