Punjab (Page 407)

ਨਾਭਾ (ਤਰੁਣ ਮਹਿਤਾ) ਦੇਸ਼ ਭਰ ਵਿੱਚ ਕਿਸੇ ਵੀ ਸੰਕਟ ਦੀ ਘੜੀ ਸਮੇਂ ਲੰਗਰ ਸੇਵਾ ਲਈ ਮੋਹਰੀ ਕਤਾਰ ਵਿੱਚ ਰਹਿੰਦੇ ਪੰਜਾਬ ਨੇ ਕੋਰੋਨਾਂ ਵਾਇਰਸ ਵਰਗੀ ਮਹਾਮਾਰੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਲੰਗਰ ਸੇਵਾਵਾਂ ਚੱਲ ਰਹੀਆਂ ਹਨ। ਗੁਰਦੁਆਰਾ ਸਿੱਧਸਰ ਅਲਹੋਰਾਂ ਸਾਹਿਬ ਤੋਂ ਸਿੱਖ ਪ੍ਰਚਾਰਕ ਜੱਥੇਦਾਰ ਬਾਬਾ ਕਸ਼ਮੀਰਾ ਸਿੰਘ ਵਲੋਂ ਸੰਗਤ ਦੇContinue Reading

3 ਅਪ੍ਰੈਲ ਤੋਂ ਬਾਅਦ ਬੈਂਕਾਂ ਦੀਆਂ ਬ੍ਰਾਂਚਾਂ ਅਤੇ ਬੈਕਿੰਗ ਕਾਰਸਪੌਡੈਂਟ ਹਫ਼ਤੇ ਵਿੱਚ ਦੋ ਦਿਨ ਵਾਰੋ-ਵਾਰੀ ਕਾਰਜਸ਼ੀਲ ਹੋਣਗੇ ਸਟਾਫ ਨੂੰ ਢਿੱਲ ਦੇਣ ਤੇ ਹੋਰ ਸਹਾਇਤਾ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਚੰਡੀਗੜ੍ਹ (ਅਰਵਿੰਦਰ ਸਿੰਘ) ਕਰਫਿਊ ਦੌਰਾਨ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਲੋਕਾਂ ਨੂੰ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਲਈ ਪੰਜਾਬ ਦੇ ਮੁੱਖContinue Reading

ਤਿੰਨ ਮੈਡੀਕਲ ਟੀਮਾਂ ਦੇ ਰਹੀਆਂ ਨੇ ਦਿਨ ਰਾਤ ਡਿਊਟੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪੰਜਾਬ ’ਚ ਸਭ ਤੋਂ ਵਧੇਰੇ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਨਾਲ ਚਰਚਾ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਆਈਸੋਲੇਸ਼ਨ ਵਾਰਡ ਕੋੋਰੋਨਾ ਵਾਇਰਸ ਦੇ ਪੀੜਤਾਂ ਲਈ ਆਸ ਦੀ ਕਿਰਨ ਬਣContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚੋਂ ਕੋਵਿਡ-19 ਕੋਰੋਨਾ ਵਾਇਰਸ ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ ਲਏ ਜਾ ਚੁੱਕੇ ਹਨ। ਅੱਜ ਤੱਕ ਦੀ ਰਿਪੋਰਟ ਮੁਤਾਬਕ ਇਨ੍ਹਾਂ ’ਚੋਂ 291 ਟੈਸਟ ਨੈਗੇਟਿਵ ਆਏ ਹਨ ਜਦਕਿ ਲਗਾਤਾਰ ਤੀਸਰੇ ਦਿਨ ਕੋਈContinue Reading

ਕਾਮਿਆਂ ਨੂੰ 2-2 ਮੀਟਰ ਦੇ ਫ਼ਾਸਲੇ ’ਤੇ ਰੱਖਣਾ ਲਾਜ਼ਮੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਬੰਦ ਕੀਤੀਆਂ ਗਈਆਂ ਫੈਕਟਰੀਆਂ ਨੂੰ ਰਾਹਤ ਦਿੰਦੇ ਹੋਏ ਸ਼ਰਤਾਂ ਸਹਿਤ ਚਲਾਉਣ ਦੀ ਮਨਜੂਰੀ ਦੇ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਾਬਤਾ ਸੰਘਤਾ 1973 (1974Continue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਭੱਠਿਆਂ ’ਤੇ ਬੈਠੀ ਲੇਬਰ ਨੂੰ ਵੱਡੀ ਰਾਹਤ ਦਿੰਦੇ ਹੋਏ, ਆਪੋ-ਆਪਣੇ ਭੱਠੇ ’ਤੇ ਹੀ ਕੰਮ ਕਰਨ ਦੀ ਰਾਹਤ ਪ੍ਰਦਾਨ ਕਰਦਿਆਂ, ਭੱਠਾ ਮਾਲਕਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ ਕਿ ਲੇਬਰ ਉੱਥੋਂ ਕਿਸੇ ਹੋਰ ਥਾਂ ਹਿਜਰਤ ਨਾ ਕਰੇ।Continue Reading

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਸੀਲ ਕੀਤੇ ਗਏ 15 ਪਿੰਡਾਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਹਦਾਇਤ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਪ੍ਰਾਇਮਰੀ ਹੈਲਥ ਸੈਂਟਰ ਸੁੱਜੋਂ ਵਿਖੇ ਬੰਗਾ ਅਤੇ ਨਵਾਂਸ਼ਹਿਰ ਸਬ ਡਵੀਜ਼ਨਾਂ ਦੇ ਕੋਰੋਨਾ ਵਾਇਰਸ ਦੇ ਪ੍ਰਭਾਵ ਹੇਠ ਆਉਣ ਵਾਲੇContinue Reading

ਨਹੀਂ ਤਾਂ ਉਨ੍ਹਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਆਏ ਐਨਆਰਆਈਜ਼ ਨੂੰ ਸਖਤ ਚੇਤਾਵਨੀ ਦਿੱਤੀ ਹੈ। ਸੂਬਾ ਸਰਕਾਰ ਨੇ ਕਿਹਾ ਹੈ ਕਿ ਐਨਆਰਆਈ ਖੁਦ ਆਪਣੇ ਬਾਰੇ ਜਾਣਕਾਰੀ ਦੇਣ, ਨਹੀਂ ਤਾਂ ਉਨ੍ਹਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਜਾਣਕਾਰੀ ਮੁਤਾਬਿਕ ਪੰਜਾਬ ‘ਚ ਕੋਰੋਨਾਵਾਇਰਸContinue Reading

ਕੈਪਟਨ ਵਲੋਂ ਕਿਸਾਨਾਂ ਲਈ ਵੱਡੀ ਰਾਹਤ ਚੰਡੀਗੜ੍ਹ- ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਕਾਰਣ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਕਿਸਾਨ ਆਪਣੇ ਮਜ਼ਦੂਰ, ਟਰੈਕਟਰ ਤੇ ਕੰਬਾਈਨ ਖੇਤਾਂ ‘ਚ ਲੈ ਜਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਲੱਗੇContinue Reading

ਲੋਕ ਘਰਾਂ ‘ਚ ਰਾਸ਼ਨ ਦੀ ਜਮ੍ਹਾਂ ਖੋਰੀ ਤੋਂ ਗੁਰੇਜ਼ ਕਰਨ, ਹਰ 15 ਦਿਨਾਂ ਬਾਅਦ ਆਸਾਨੀ ਨਾਲ ਮਿਲ ਜਾਵੇਗਾ ਲੋੜੀਂਦਾ ਰਾਸ਼ਨ-ਡਿਪਟੀ ਕਮਿਸ਼ਨਰ ਪਟਿਆਲਾ, ( ਅਰਵਿੰਦਰ ਸਿੰਘ) ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਘਰੇਲੂ ਵਸਤਾਂ ਸਪਲਾਈ ਕਰਨ ਲਈ ਜਾਰੀ ਕੀਤੇ ਫੋਨ ਨੰਬਰਾਂ ‘ਤੇ ਫੋਨ ਕਾਲਾਂ ਦੀ ਭਾਰੀ ਆਮਦ ਦੇ ਮੱਦੇਨਜ਼ਰ ਲੋਕਾਂContinue Reading