Punjab (Page 409)

ਪਟਿਆਲਾ ( ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਲੋੜਵੰਦਾਂ ਦੀ ਮਦਦ ਕਰਨ ਲਈ ਰੈਡ ਕਰਾਸ ਪਟਿਆਲਾ ਕੋਵਿਡ-19 ਰੀਲੀਫ਼ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੰਕਟ ਦੀ ਘੜੀ ਦੌਰਾਨ ਜੇਕਰ ਵੀ ਕੋਈ ਇਸ ਫੰਡ ਵਿੱਚ ਆਪਣਾ ਯੋਗਦਾਨ ਪਾ ਕੇ ਲੋੜਵੰਦਾਂ ਦੀ ਮਦਦContinue Reading

ਸ਼ਨਿੱਚਰਵਾਰ ਹਰੇਕ ਬੈਂਕ ਦੀ ਇੱਕ-ਇੱਕ ਸ਼ਾਖਾ ਖੁੱਲ੍ਹੇਗੀ ਲੁਧਿਆਣਾ, 27 ਮਾਰਚ (ਰਵਿੰਦਰ ਸਿੰਘ ਢਿੱਲੋਂ ) ਜ਼ਿਲ੍ਹਾ ਲੁਧਿਆਣਾ ਵਿੱਚ ਕੀਤੇ ਗਏ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਨਗਰ ਨਿਗਮ ਪ੍ਰਸਾਸ਼ਨ ਨੇ ਫੈਸਲਾ ਕੀਤਾ ਹੈ ਕਿ ਜੋ ਵੀ ਦੁਕਾਨਦਾਰ ਲਾਇਸੰਸ ਲੈਣ ਦੇ ਬਾਵਜੂਦ ਜ਼ਰੂਰੀ ਵਸਤਾਂ ਦੀ ਹੋਮ ਡਲਿਵਰੀ ਨਹੀਂ ਕਰਦਾ, ਉਸਦਾ ਦੁਕਾਨਦਾਰੀ ਦਾContinue Reading

ਸ੍ਰੀ ਮੁਕਤਸਰ ਸਾਹਿਬ ( ਰਣਜੀਤ ਗਿੱਲ ) ਵਿਚ ਮਾਨਯੋਗ ਸ.ਰਾਜਬਚਨ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਲਾਕਡਾਊਨ ਦੌਰਾਨ ਲੋੜ੍ਹਵੰਦਾਂ ਲਈ ਲੰਗਰ ਘਰ ਘਰ ਪਚਾਉਣ ਦੀ ਕੀਤੀ ਸੁਰੂਆਤ ਅਤੇ ਆਪਣੀ ਸੁਰੱਖਿਆ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ। ਐਸ.ਐਸ.ਪੀ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇContinue Reading

ਸ੍ਰੀ ਮੁਕਤਸਰ ਸਾਹਿਬ( ਰਣਜੀਤ ਗਿੱਲ ) ਮਾਨਯੋਗ ਸ੍ਰੀ ਅਰੁਣ ਕੁਮਾਰ ਆਈ.ਜੀ ਬਠਿੰਡਾ ਰੇਂਜ ਜੀ ਵੱਲੋਂ ਮਾਨਯੋਗ ਸ. ਰਾਜਬਚਨ ਸਿੰਘ ਸੰਧੂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਲਾਕਡਾਊਨ ਦੌਰਾਨ ਸਥਿਤੀ ਦਾ ਜਾਇਜਾ ਲਿਆ ਅਤੇ ਉਨ੍ਹਾਂ ਦੱਸਿਆਂ ਕਿ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਮੁੱਖ ਮੰਤਰੀ ਪੰਜਾਬ ਦੇ ਕੋਵਿਡ-19 ਕਰਫ਼ਿਊ ਦੇ ਪ੍ਰਭਾਵ ਹੇਠ ਆਏ ਗਰੀਬ ਤੇ ਲੋੜਵੰਦ ਲੋਕਾਂ ਤੱਕ ਸੁੱਕਾ ਰਾਸ਼ਨ ਪੁੱਜਦਾ ਕਰਨ ਦੇ ਆਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਭਰ ’ਚ 4376 ਰਾਸ਼ਨ ਪੈਕੇਟਾਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ )  ਕੋਰੋਨਾ ਵਾਇਰਸ ਦੀ ਦਹਿਸ਼ਤ ਨਾਲ ਪੀੜਤ ਸ਼ਹੀਦ ਭਗਤ ਸਿੰਘ ਦੀ ਜ਼ਿਲ੍ਹਾ ਪੁਲਿਸ ਮੁਸ਼ਕਿਲ ਦੇ ਸਮੇਂ ’ਚ ਸੰਕਟ ਮੋਚਨ ਬਣ ਕੇ ਆਈ ਹੈ। ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਂਵਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਥਾਨਕ ਡਾ. ਆਸਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ )  ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਜੀ ਨੇ ਹਲਕਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ, ਉਨਾਂ ਦੀਆਂ ਸੁਵਿਧਾਵਾਂ ਲਈ ਜਿਲਾ ਰੂਪਨਗਰ, ਮੁਹਾਲੀ ਤੇ ਨਵਾਂਸ਼ਹਿਰ ਪ੍ਰਸ਼ਾਸਨ ਨੂੰ ਅਪਣੇ ਐਮੀਪੀ ਕੋਟੇ ਚੋ 25-25 ਲੱਖ ਤੇ ਐਸਡੀਐਮ ਗੜਸ਼ੰਕਰ ਨੂੰ 10 ਲੱਖContinue Reading

ਚੰਡੀਗੜ੍ਹ – ਪੁਲਿਸ ਕਰਫਿਊ ਕਾਰਣ ਸੂਬੇ ਦੇ ਲੱਖਾਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧ ਲੋਕਾਂ ਲਈ ਨਾਕਾਫੀ ਸਿੱਧ ਹੇ ਰਹੇ ਹਨ। ਅਜਿਹੀ ਹਾਲਤ ’ਚ ਪੰਜਾਬ ਦਾ ਸਾਰਾ ਕੰਟਰੋਲ ਅਫਸਰਸ਼ਾਹੀ ਅਤੇ ਡਿਪਟੀ ਕਮਿਸ਼ਨਰਾਂ ਤਕ ਦੇ ਹੱਥਾਂ ’ਚ ਆ ਚੁੱਕਾContinue Reading

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਾਨਵੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਨੂੰ ਇਸ ਔਖੀ ਸਥਿਤੀ ‘ਚ ਵੱਧ ਤੋਂ ਵੱਧ ਸੰਜਮ ਵਰਤਣ ਲਈ ਆਖਿਆ ਹੈ। ਉਨ੍ਹਾਂContinue Reading

ਚੰਡੀਗੜ੍ਹ – ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲਾਂ ‘ਚ ਛੋਟੇ ਜ਼ੁਰਮਾਂ ‘ਚ ਕੈਦ ਕੱਟ ਰਹੇ ਕਰੀਬ 6000 ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਗਠਿਤContinue Reading