ਸ਼੍ਰੋਮਣੀ ਕਮੇਟੀ ਮੁਲਾਜ਼ਮ ਵੱਖ-ਵੱਖ ਥਾਵਾਂ ‘ਤੇ ਕਰ ਰਹੇ ਲੰਗਰ ਦੀ ਸੇਵਾ
ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ‘ਚ ਧਰਮ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਲਿਜਾਂਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਦੇContinue Reading