Punjab (Page 411)

ਪਟਿਆਲਾ ( ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਵਧਦੇ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਦੁੱਧ, ਦਵਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਲੈਣ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਚੀਜ਼ਾਂ ਦਿਵਾਉਣ ਲਈ ਸਬੰਧਿਤContinue Reading

ਅੰਮ੍ਰਿਤਸਰ – 28 ਮਾਰਚ ਨੂੰ ਹੋਣ ਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ, ਇਸ ਸਬੰਧੀ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਫ਼ੈਸਲਾ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲContinue Reading

ਸੰਗਰੂਰ/ ਪਟਿਆਲਾ – ਆਮ ਆਦਮੀ ਪਾਰਟੀ ਦੇ ਸਾਂਸਦ ਤੇ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਥੋੜ੍ਹੇ ਦਿਨਾਂ ਲਈ ਘਰਾਂ ‘ਚ ਹੀ ਰਹੋ ਤੇ ਇਸ ਬੀਮਾਰੀ ਤੋਂ ਡਰੋ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਜ਼ਰੂਰੀ ਚੀਜ਼ਾਂ ਦੀ ਲੋੜ ਹੈ ਤਾਂ ਪਰਿਵਾਰ ‘ਚੋਂ ਸਿਰਫContinue Reading

ਜਲਾਲਾਬਾਦ (ਪਰਮਿੰਦਰ ਪਾਖਰ) ਜਲਾਲਾਬਾਦ ਤੋਂ ਵਿਧਾਇਕ ਰਾਮਿੰਦਰ ਆਵਲਾ ਨੇ ਕੋਰੋਨਾ ਵਾਇਰਸ ਦੇ ਲਈ ਆਪਣੀ ਦੋ ਸਾਲ ਦੀ ਤਨਖਾਹ ਮੁੱਖ ਮੰਤਰੀ ਫੰਡ ਵਿਚ ਦੇਣ ਦਾ ਐਲਾਨ ਕੀਤਾ ਤੇ ਵਿਧਾਇਕ ਆਵਲਾ ਨੇ ਦੱਸਿਆ ਕਿ ਚਾਰ ਵੈਂਟੀਲੇਟਰ ਸਰਕਾਰੀ ਹਸਪਤਾਲ ਜਲਾਬਾਬਾਦ ਅਤੇ ਫਾਜ਼ਿਲਕਾ ਨੂੰ ਲੋਕਾਂ ਦੇ ਇਲਾਜ਼ ਲਈ ਜਲਦੀ ਹੀ ਆਉਣਗੇ ਕਾਂਗਰਸੀ ਵਿਧਾਇਕ ਆਵਲਾContinue Reading

ਨਵਾਂਸ਼ਹਿਰ  ( ਏ-ਆਰ. ਆਰ. ਐੱਸ. ਸੰਧੂ )  ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਮੌਤ ਬਾਅਦ ਪਿੰਡ ਪਠਲਾਵਾ, ਪਿੰਡ ਝਿੱਕਾ ਅਤੇ ਪਿੰਡ ਸੁੱਜੋਂ ’ਚੋਂ ਮਿ੍ਰਤਕ ਦੇ ਸੰਪਰਕ ’ਚ ਆਏ ਵਿਅਕਤੀਆਂ ਦੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿਛਲੇ ਦਿਨਾਂ ’ਚ ਕੀਤੀ ਗਈ ਸੈਂਪਲਿੰਗ ’ਚੋਂ ਅੱਜ 9 ਕੇਸਾਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕੁੱਝ ਕੁContinue Reading

ਬਠਿੰਡਾ (ਪਰਮਿੰਦਰ ਪਾਖਰ) ਕੋਵਿਡ 19 ਬਿਮਾਰੀ ਦੇ ਕਰੋਨਾ ਵਾਇਰਸ ਦੇ ਜਨਤਕ ਥਾਂਵਾਂ ਤੇ ਹੋਣ ਦੀ ਸੰਭਾਵਨਾ ਨੂੰ ਖਤਮ ਕਰਨ ਲਈ ਜਿੱਥੇ ਬਠਿੰਡਾ ਨਗਰ ਨਿਗਮ ਨੇ ਸ਼ਹਿਰ ਵਿਚ ਡਿਸਇੰਨਫੈਕਟੈਂਟ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਉਥੇ ਹੀ ਦੁਸਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਵੀ ਕਾਰਵਾਈ ਆਰੰਭ ਕੀਤੀ ਗਈ ਹੈ। ਕਮਿਸ਼ਨਰ ਨਗਰContinue Reading

ਪਟਿਆਲਾ (ਅਰਵਿੰਦਰ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਪਤਾ ਦੀ ਇਸ ਘੜੀ ‘ਚ ਅਕਾਲ ਪੁਰਖ ਤੇ ਭਰੋਸਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਭਾਰਤ ‘ਚ ਆਪਣੇ ਰਿਸ਼ਤੇਦਾਰਾਂContinue Reading

ਪਟਿਆਲਾ (ਅਰਵਿੰਦਰ ਸਿੰਘ) ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਖਾਤਮੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਾਰੀ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਢੁੱਕਵੇਂ ਕਦਮ ਉਠਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੂੰ ਸੈਨੇਟਾਈਜ਼ ਕੀਤਾ ਗਿਆ।Continue Reading

ਪਟਿਆਲਾ  (ਅਰਵਿੰਦਰ ਸਿੰਘ) ਕੋਰੋਨਾ ਵਾਇਰਸ ਨੂੰ ਲੈ ਕੇ ਇਕ ਪਾਸੇ ਪੂਰੀ ਦੁਨੀਆ ‘ਚ ਖੌਫ ਛਾਇਆ ਹੋਇਆ ਹੈ ਅਤੇ ਲੋਕ ਇਸ ਦੇ ਡਰ ਨਾਲ ਸਹਿਮ ਕੇ ਘਰਾਂ ‘ਚ ਦੁੱਬਕੇ ਹੋਏ ਹਨ। ਸਰਕਾਰਾਂ ਵੱਲੋਂ ਵੀ ਸਮੇਂ-ਸਮੇਂ ‘ਤੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨ੍ਹਾContinue Reading

ਨਾਭਾ/ ਪਟਿਆਲਾ (ਅਰਵਿੰਦਰ ਸਿੰਘ) ਨਾਭਾ ਵਿਖੇ ਇਕ ਨੌਜਵਾਨ ਦੁਬਈ ਤੋਂ 10 ਦਿਨ ਪਹਿਲਾਂ ਆਇਆ ਸੀ। ਉਸ ਨੂੰ ਸਿਹਤ ਵਿਭਾਗ ਵੱਲੋਂ ਘਰ ‘ਚ ਰਹਿਣ ਦੇ ਹੁਕਮ ਦਿੱਤੇ ਗਏ ਸਨ। ਇਹ ਨੌਜਵਾਨ ਘਰੋਂ ਬਾਹਰ ਵਿਅਕਤੀਆਂ ਨਾਲ ਮੇਲ-ਮਿਲਾਪ ਰੱਖਦਾ ਸੀ। ਉਸ ਨੂੰ ਸਿਹਤ ਵਿਭਾਗ ਦੇ ਮੁਲਾਜ਼ਮ ਕਈ ਵਾਰ ਸੂਚਿਤ ਕਰਨ ਤੋਂ ਬਾਅਦ ਸੋਮਵਾਰContinue Reading