ਕੋਵਿਡ-19 ਸਬੰਧੀ ਅਣਉਚਿਤ ਵਟਸਐਪ ਸੰਦੇਸ਼ ਅੱਗੇ ਭੇਜਣ ਵਾਲਿਆਂ ਨੂੰ D.G.P. ਵਲੋਂ ਸਖ਼ਤ ਚੇਤਾਵਨੀ
ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਅੱਜ ਸਭ ਨੂੰ ਪ੍ਰਭਾਵਿਤ ਕਰ ਰਹੀ ਹੈ, ਇਹ ਸਾਡੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਤ ਕਰਦੀ ਹੈ ਅਤੇ ਇਸ ਨਾਲ ਸਾਡੀ ਆਰਥਿਕਤਾ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਬੇਬੁਨਿਆਦ ਖ਼ਬਰਾਂ ਦਾContinue Reading






























