ਕੌਸਲਰਾਂ ਦੇ 5 ਸਾਲ ਪੂਰੇ ਹੋਣ ਦੀ ਖੁਸੀ ਵਿੱਚ ਨਗਰ ਕੌਸਲ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ
ਨਾਭਾ (ਤਰੁਣ ਮਹਿਤਾ) ਨਾਭਾ ਸ਼ਹਿਰ ਦੇ ਕੌਸਲਰਾਂ ਦੇ 5 ਸਾਲ ਪੂਰੇ ਹੋਣ ਦੀ ਖੁਸੀ ਵਿੱਚ ਨਗਰ ਕੌਸਲਰ ਪ੍ਰਧਾਨ ਰਜਨੀਸ ਮਿੱਤਲ ਸ਼ੈਂਟੀ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਰੋਹContinue Reading






























