ਜੋੜੇ ਘਰਾਂ, ਕੜ੍ਹਾਹ ਪ੍ਰਸ਼ਾਦ ਕਾਊਂਟਰਾਂ ਅਤੇ ਲੰਗਰ ਵਿਖੇ ਮੁਲਾਜ਼ਮ ਰਹਿਣਗੇ ਕਾਰਜਸ਼ੀਲ : ਮੈਨੇਜਰ ਕਰਨੈਲ ਸਿੰਘ ਨਾਭਾ
ਪਟਿਆਲਾ ( ਅਰਵਿੰਦਰ ਸਿੰਘ) ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਅੱਜ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ‘ਚ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨContinue Reading






























