ਉੱਤਰ ਭਾਰਤ ਦੇ ਪ੍ਰਮੁੱਖ ਤਬਲਾ ਵਾਦਕ ਪ੍ਰੋਫੈਸਰ ਰਾਜਨ ਨਰੂਲਾ ਦਾ ਦਿਹਾਂਤ
ਪਟਿਆਲਾ ( ਅਰਵਿੰਦਰ ਸਿੰਘ ) ਉੱਤਰ ਭਾਰਤ ਦੇ ਪ੍ਰਮੁੱਖ ਤਬਲਾ ਵਾਦਕ ਪ੍ਰੋਫੈਸਰ ਰਾਜਨ ਨਰੂਲਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਪ੍ਰੋਫੈਸਰ ਰਾਜਨ ਨਰੂਲਾ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਦੇ ਮਾਮਾ ਜੀ ਸਨ, ਅੱਜ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਅੰਤਿਮ ਸਸਕਾਰ ਕਰਨ ਮੌਕੇ ਲੋਕ ਸੰਪਰਕ ਵਿਭਾਗ ਦੇ ਵਧੀਕContinue Reading






























