ਮੇਅਰ ਨੇ ਮੁੱਖ ਮੰਤਰੀ ਨੂੰ ਭੇਜੀ ਸਿਟੀ ਰਿੰਗ ਰੋਡ ਬਣਾਉਣ ਦੀ ਤਜਵੀਜ਼
ਪਟਿਆਲਾ (ਅਰਵਿੰਦਰ ਸਿੰਘ) ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ਦੀ ਟਰੈਫਿਕ ਵਿਵਸਥਾ ਸੁਧਾਰਨ ਅਤੇ ਸ਼ਹਿਰ ਦੇ 50 ਹਜ਼ਾਰ ਤੋਂ ਵੱਧ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸਰਹਿੰਦ ਰੋਡ ਤੋਂ ਡਕਾਲਾ ਰੋਡ ਤੱਕ ਸਿਟੀ ਰਿੰਗ ਰੋਡContinue Reading